ਉਪਦੇਸ਼ਕ 12:3 - ਪਵਿੱਤਰ ਬਾਈਬਲ3 ਜਦੋਂ ਤੁਹਾਡੀਆਂ ਬਾਹਾਂ ਦੀ ਤਾਕਤ ਖਤਮ ਹੋ ਜਾਵੇਗੀ, ਤੁਹਾਡੀਆਂ ਲੱਤਾਂ ਕਮਜ਼ੋਰ ਹੋ ਕੇ ਝੁਕ ਜਾਣਗੀਆਂ। ਤੁਹਾਡੇ ਦੰਦ ਡਿੱਗ ਜਾਣਗੇ ਤੁਹਾਡੀਆਂ ਅੱਖਾਂ ਮੱਧਮ ਹੋ ਜਾਣਗੀਆਂ। See the chapterਪਵਿੱਤਰ ਬਾਈਬਲ O.V. Bible (BSI)3 ਜਿਸ ਦਿਨ ਘਰ ਦੇ ਰਖਵਾਲੇ ਕੰਬਣ ਲੱਗ ਪੈਣ, ਅਤੇ ਤਕੜੇ ਲੋਕ ਕੁੱਬੇ ਹੋ ਜਾਣ, ਅਤੇ ਪੀਹਣਵਾਲੀਆਂ ਥੋੜੀਆਂ ਹੋਣ ਦੇ ਕਾਰਨ ਖੁੱਟ ਜਾਣ, ਅਤੇ ਓਹ ਜੋ ਬਾਰੀਆਂ ਵਿੱਚੋਂ ਦੀ ਤੱਕਦੀਆਂ ਹਨ ਧੁੰਧਲੀਆਂ ਹੋ ਜਾਣ, See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਜਿਸ ਦਿਨ ਘਰ ਦੇ ਰਖਵਾਲੇ ਕੰਬਣ ਲੱਗ ਪੈਣ ਅਤੇ ਤਕੜੇ ਲੋਕ ਕੁੱਬੇ ਹੋ ਜਾਣ ਅਤੇ ਪੀਹਣ ਵਾਲੀਆਂ ਥੋੜ੍ਹੀਆਂ ਹੋਣ ਦੇ ਕਾਰਨ ਕੰਮ ਕਰਨਾ ਛੱਡ ਦੇਣ ਅਤੇ ਉਹ ਜੋ ਬਾਰੀਆਂ ਵਿੱਚੋਂ ਤੱਕਦੀਆਂ ਹਨ, ਧੁੰਦਲੀਆਂ ਹੋ ਜਾਣ See the chapter |