ਉਪਦੇਸ਼ਕ 12:4 - ਪਵਿੱਤਰ ਬਾਈਬਲ4 ਤੁਹਾਡੀ ਸੁਣਨ ਦੀ ਸ਼ਕਤੀ ਕਮਜ਼ੋਰ ਹੋ ਜਾਵੇਗੀ। ਤੁਹਾਨੂੰ ਗਲੀਆਂ ਦਾ ਸ਼ੋਰ ਵੀ ਸੁਣਾਈ ਨਹੀਂ ਦੇਵੇਗਾ। ਤੁਹਾਡੇ ਲਈ ਆਟਾ ਪੀਹਣ ਵਾਲੀ ਚੱਕੀ ਦੀ ਆਵਾਜ਼ ਵੀ ਖਾਮੋਸ਼ੀ ਵਰਗੀ ਹੋਵੇਗੀ। ਤੁਸੀਂ ਗੀਤ ਗਾਉਂਦੀਆਂ ਔਰਤਾਂ ਨੂੰ ਵੀ ਨਹੀਂ ਸੁਣ ਸੱਕੇਂਗੇ। ਪਰ ਤੁਹਾਨੂੰ ਗਾਉਂਦੇ ਪੰਛੀ ਦੀ ਆਵਾਜ਼ ਵੀ ਬਹੁਤ ਸਵੇਰੇ ਜਗਾ ਦੇਵੇਗੀ ਕਿਉਂ ਕਿ ਤੁਸੀਂ ਸੌਂ ਹੀ ਨਹੀਂ ਸੱਕੋਗੇ। See the chapterਪਵਿੱਤਰ ਬਾਈਬਲ O.V. Bible (BSI)4 ਅਤੇ ਗਲੀ ਦੇ ਬੂਹੇ ਬੰਦ ਹੋ ਜਾਣ,- ਜਦ ਚੱਕੀ ਦੀ ਅਵਾਜ਼ ਹੌਲੀ ਹੋ ਜਾਵੇ, ਅਤੇ ਪੰਛੀ ਦੀ ਅਵਾਜ਼ ਤੋਂ ਓਹ ਚੌਂਕ ਉੱਠਣ, ਅਤੇ ਰਾਗ ਦੀਆਂ ਸਾਰੀਆਂ ਧੀਆਂ ਲਿੱਸੀਆਂ ਹੋ ਜਾਣ,- See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਅਤੇ ਗਲੀ ਦੇ ਬੂਹੇ ਬੰਦ ਹੋ ਜਾਣ, ਜਦ ਚੱਕੀ ਪੀਸਣ ਦੀ ਅਵਾਜ਼ ਹੌਲੀ ਹੋ ਜਾਵੇ ਅਤੇ ਪੰਛੀ ਦੀ ਅਵਾਜ਼ ਤੋਂ ਉਹ ਚੌਂਕ ਕੇ ਉੱਠ ਜਾਣ ਅਤੇ ਰਾਗ ਦੀਆਂ ਸਾਰੀਆਂ ਧੀਆਂ ਲਿੱਸੀਆਂ ਹੋ ਜਾਣ, See the chapter |