Online Bible

- Advertisements -




ਉਪਦੇਸ਼ਕ 12:6 - ਪਵਿੱਤਰ ਬਾਈਬਲ

6 ਜਦੋਂ ਅਜੇ ਤੁਸੀਂ ਜਵਾਨ ਹੋਂ ਆਪਣੇ ਸਿਰਜਣਹਾਰੇ ਨੂੰ ਚੇਤੇ ਕਰੋ, ਇਸ ਤੋਂ ਪਹਿਲਾਂ ਕਿ ਚਾਂਦੀ ਦੀ ਜਂਜੀਰੀ ਪਾਟ ਜਾਵੇ ਅਤੇ ਸੋਨੇ ਦਾ ਭਾਂਡਾ ਟੁੱਟ ਜਾਵੇ, ਝਰਨੇ ਤੇ ਘੜੇ ਵਾਂਗ, ਅਤੇ ਪਹੀਆ ਦਾ, ਹੇਠਾਂ ਖੂਹ ਵੱਲ ਭੱਜਣ ਵਾਂਗ।

See the chapter Copy

ਪਵਿੱਤਰ ਬਾਈਬਲ O.V. Bible (BSI)

6 ਇਸ ਤੋਂ ਪਹਿਲਾਂ ਜੋ ਚਾਂਦੀ ਦੀ ਡੋਰੀ ਖੋਲ੍ਹੀ ਜਾਵੇ, ਯਾ ਸੋਨੇ ਦਾ ਕਟੋਰਾ ਟੁੱਟ ਜਾਵੇ, ਯਾ ਘੜਾ ਸੁੰਬ ਦੇ ਕੋਲ ਭੰਨਿਆ ਜਾਵੇ, ਯਾ ਤਲਾਉ ਦੇ ਕੋਲ ਚਰਖੜੀ ਟੁੱਟ ਜਾਵੇ,

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਇਸ ਤੋਂ ਪਹਿਲਾਂ ਕਿ ਚਾਂਦੀ ਦੀ ਡੋਰੀ ਖੋਲ੍ਹੀ ਜਾਵੇ ਜਾਂ ਸੋਨੇ ਦਾ ਕਟੋਰਾ ਟੁੱਟ ਜਾਵੇ, ਜਾਂ ਘੜਾ ਸੋਤੇ ਦੇ ਕੋਲ ਭੰਨਿਆ ਜਾਵੇ, ਜਾਂ ਤਲਾਬ ਦੇ ਕੋਲ ਚਰਖੜੀ ਟੁੱਟ ਜਾਵੇ

See the chapter Copy




ਉਪਦੇਸ਼ਕ 12:6

Follow us:

Advertisements


Advertisements