Online Bible

- Advertisements -




ਉਪਦੇਸ਼ਕ 12:7 - ਪਵਿੱਤਰ ਬਾਈਬਲ

7 ਅਤੇ ਉਹ ਧਰਤੀ ਧੂੜ ਵਿੱਚ ਵਾਪਸ ਚੱਲਿਆ ਜਾਵੇ, ਜਿਸ ਵਿੱਚੋਂ ਉਹ ਆਇਆ, ਅਤੇ ਉਸ ਦੇ ਸਾਹ ਪਰਮੇਸ਼ੁਰ ਕੋਲ ਪਰਤ ਜਾਣ, ਜਿਸਨੇ ਇਸ ਨੂੰ ਦਿੱਤਾ।

See the chapter Copy

ਪਵਿੱਤਰ ਬਾਈਬਲ O.V. Bible (BSI)

7 ਅਤੇ ਖਾਕ ਮਿੱਟੀ ਨਾਲ ਪਹਿਲਾਂ ਵਾਂਙੁ ਜਾ ਰਲੇ, ਅਤੇ ਆਤਮਾ ਪਰਮੇਸ਼ੁਰ ਦੇ ਕੋਲ ਮੁੜ ਜਾਵੇ, ਜਿਸ ਨੇ ਉਸ ਨੂੰ ਬਖਸ਼ਿਆ ਸੀ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਅਤੇ ਮਿੱਟੀ ਮਿੱਟੀ ਨਾਲ ਪਹਿਲਾਂ ਵਾਂਗੂੰ ਜਾ ਰਲੇ ਅਤੇ ਆਤਮਾ ਪਰਮੇਸ਼ੁਰ ਦੇ ਕੋਲ ਮੁੜ ਜਾਵੇ, ਜਿਸ ਨੇ ਉਸ ਨੂੰ ਬਖਸ਼ਿਆ ਸੀ।

See the chapter Copy




ਉਪਦੇਸ਼ਕ 12:7

Follow us:

Advertisements


Advertisements