ਉਪਦੇਸ਼ਕ 12:9 - ਪਵਿੱਤਰ ਬਾਈਬਲ9 ਉਪਦੇਸ਼ਕ ਬਹੁਤ ਸਿਆਣਾ ਸੀ। ਉਸ ਨੇ ਲੋਕਾਂ ਨੂੰ ਗਿਆਨ, ਸਿੱਖਾਇਆ, ਅਤੇ ਧਿਆਨ ਨਾਲ ਨਿਰੱਖ ਕਰਨ ਤੋਂ ਬਾਅਦ ਬਹੁਤ ਸਾਰੀਆਂ ਕਹਾਉਤਾਂ ਇੱਕਤ੍ਰ ਕੀਤੀਆਂ। See the chapterਪਵਿੱਤਰ ਬਾਈਬਲ O.V. Bible (BSI)9 ਉਪਰੰਤ ਉਪਦੇਸ਼ਕ ਬੁੱਧਵਾਨ ਜੋ ਸੀ, ਉਸ ਨੇ ਲੋਕਾਂ ਨੂੰ ਗਿਆਨ ਦੀ ਸਿੱਖਿਆ ਦਿੱਤੀ,– ਹਾਂ, ਉਸ ਨੇ ਚੰਗੀ ਤਰ੍ਹਾਂ ਕੰਨ ਲਾਇਆ ਅਤੇ ਭਾਲ ਭਾਲ ਕੇ ਬਾਹਲੀਆਂ ਕਹਾਉਤਾਂ ਰਚੀਆਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਉਪਰੰਤ ਉਪਦੇਸ਼ਕ ਜੋ ਬੁੱਧਵਾਨ ਸੀ, ਉਸ ਨੇ ਲੋਕਾਂ ਨੂੰ ਗਿਆਨ ਦੀ ਸਿੱਖਿਆ ਦਿੱਤੀ, ਹਾਂ, ਉਸ ਨੇ ਚੰਗੀ ਤਰ੍ਹਾਂ ਵਿਚਾਰ ਕੀਤਾ ਅਤੇ ਭਾਲ-ਭਾਲ ਕੇ ਬਹੁਤ ਸਾਰੀਆਂ ਕਹਾਉਤਾਂ ਰਚੀਆਂ। See the chapter |