Online Bible

- Advertisements -




ਉਪਦੇਸ਼ਕ 2:12 - ਪਵਿੱਤਰ ਬਾਈਬਲ

12 ਤਦ ਮੈਂ ਫਿਰ ਤੋਂ ਸਿਆਣਪ, ਅਤੇ ਗ਼ਲਤੀ ਅਤੇ ਮੂਰੱਖਤਾਈ ਤੇ ਸੋਚ-ਵਿੱਚਾਰ ਕੀਤਾ। ਰਾਜੇ ਤੋਂ ਬਾਅਦ ਆਉਣ ਵਾਲਾ ਵਿਅਕਤੀ ਉਸ ਤੋਂ ਇਲਾਵਾ ਕੀ ਕੰਮ ਕਰੇਗਾ ਜੋ ਪਹਿਲਾਂ ਹੀ ਰਾਜੇ ਦਾ ਕੀਤਾ ਹੋਇਆ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

12 ਤਾਂ ਮੈਂ ਬੁੱਧ ਅਤੇ ਸੁਦਾ ਅਤੇ ਮੂਰਖਤਾਈ ਦੇ ਵੇਖਣ ਲਈ ਮੂੰਹ ਮੋੜਿਆ ਕਿਉਂ ਜੋ ਉਹ ਆਦਮੀ ਜੋ ਪਾਤਸ਼ਾਹ ਦੇ ਪਿੱਛੋਂ ਆਵੇਗਾ, ਕੀ ਕਰੇ? ਬੱਸ, ਓਹੋ ਜੋ ਪਹਿਲਾਂ ਤੋਂ ਹੁੰਦਾ ਆਇਆ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਫੇਰ ਮੈਂ ਬੁੱਧ ਅਤੇ ਪਾਗਲਪੁਣੇ ਅਤੇ ਮੂਰਖਤਾਈ ਨੂੰ ਵੇਖਣ ਲਈ ਮੂੰਹ ਮੋੜਿਆ ਕਿਉਂ ਜੋ ਉਹ ਮਨੁੱਖ ਜੋ ਰਾਜਾ ਤੋਂ ਬਾਅਦ ਆਵੇਗਾ, ਕੀ ਕਰੇਗਾ? ਸਿਰਫ਼ ਉਹ ਹੀ ਜੋ ਪਹਿਲਾਂ ਤੋਂ ਹੁੰਦਾ ਆਇਆ ਹੈ।

See the chapter Copy




ਉਪਦੇਸ਼ਕ 2:12

Follow us:

Advertisements


Advertisements