ਉਪਦੇਸ਼ਕ 2:13 - ਪਵਿੱਤਰ ਬਾਈਬਲ13 ਮੈਂ ਦੇਖਿਆ ਕਿ ਅਕਲਮਂਦੀ ਬੇਵਕੂਫ਼ੀ ਉੱਪਰ ਓਸੇ ਤਰ੍ਹਾਂ ਲਾਭਦਾਇੱਕ ਹੈ ਜਿਵੇਂ ਰੌਸ਼ਨੀ ਹਨੇਰੇ ਉੱਪਰ ਲਾਭਦਾਇੱਕ ਹੈ। See the chapterਪਵਿੱਤਰ ਬਾਈਬਲ O.V. Bible (BSI)13 ਤਦ ਮੈਂ ਡਿੱਠਾ ਭਈ ਜਿਵੇਂ ਚਾਨਣ ਅਨ੍ਹੇਰੇ ਨਾਲੋਂ ਉੱਤਮ ਹੈ ਤਿਵੇਂ ਹੀ ਮੂਰਖਤਾਈ ਨਾਲੋਂ ਬੁੱਧ ਸਰੇਸ਼ਟ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਤਦ ਮੈਂ ਵੇਖਿਆ ਕਿ ਜਿਵੇਂ ਚਾਨਣ ਹਨੇਰੇ ਨਾਲੋਂ ਉੱਤਮ ਹੈ, ਉਸੇ ਤਰ੍ਹਾਂ ਹੀ ਮੂਰਖਤਾਈ ਨਾਲੋਂ ਬੁੱਧ ਉੱਤਮ ਹੈ। See the chapter |