ਉਪਦੇਸ਼ਕ 2:14 - ਪਵਿੱਤਰ ਬਾਈਬਲ14 ਇਹ ਇਸ ਤਰ੍ਹਾਂ ਹੈ: ਸਿਆਣਾ ਬੰਦਾ ਆਪਣੇ ਦਿਮਾਗ਼ ਦੀ ਵਰਤੋਂ ਅੱਖਾਂ ਵਾਂਗੂ ਦੇਖਣ ਲਈ ਕਰਦਾ ਹੈ ਕਿ ਉਹ ਕਿੱਧਰ ਜਾ ਰਿਹਾ ਹੈ। ਪਰ ਮੂਰਖ ਓਸ ਬੰਦੇ ਵਰਗਾ ਹੈ ਜਿਹੜਾ ਹਨੇਰੇ ਵਿੱਚ ਚੱਲ ਰਿਹਾ ਹੈ। ਪਰ ਮੈਂ ਇਹ ਵੀ ਦੇਖਿਆ ਕਿ ਮੂਰਖ ਬੰਦਾ ਅਤੇ ਸਿਆਣਾ ਬੰਦਾ ਅਖੀਰੀ ਇੱਕੋ ਜਿਹੇ ਅੰਤ ਉੱਤੇ ਪਹੁੰਚਦੇ ਹਨ। See the chapterਪਵਿੱਤਰ ਬਾਈਬਲ O.V. Bible (BSI)14 ਬੁੱਧਵਾਨ ਦੀਆਂ ਅੱਖੀਆਂ ਸਿਰ ਵਿੱਚ ਰਹਿੰਦੀਆਂ ਸਨ, ਪਰ ਮੂਰਖ ਅਨ੍ਹੇਰੇ ਵਿੱਚ ਤੁਰਦਾ ਹੈ। ਤਾਂ ਵੀ ਮੈਂ ਜਾਣ ਲਿਆ ਜੋ ਸਭਨਾਂ ਲਈ ਇੱਕੋ ਬੀਤਦੀ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਬੁੱਧਵਾਨ ਦੀਆਂ ਅੱਖਾਂ ਸਿਰ ਵਿੱਚ ਹੀ ਰਹਿੰਦੀਆਂ ਹਨ, ਪਰ ਮੂਰਖ ਹਨੇਰੇ ਵਿੱਚ ਤੁਰਦਾ ਹੈ, ਤਾਂ ਵੀ ਮੈਂ ਜਾਣ ਲਿਆ ਕਿ ਸਾਰਿਆਂ ਉੱਤੇ ਇੱਕੋ ਜਿਹੀ ਹੀ ਬੀਤਦੀ ਹੈ। See the chapter |