Online Bible

- Advertisements -




ਉਪਦੇਸ਼ਕ 2:17 - ਪਵਿੱਤਰ ਬਾਈਬਲ

17 ਅਤੇ ਮੈਂ ਜ਼ਿੰਦਗੀ ਨੂੰ ਨਫ਼ਰਤ ਕੀਤੀ, ਕਿਉਂ ਕਿ ਜੋ ਦੁਨੀਆਂ ਵਿੱਚ ਵਾਪਰ ਰਿਹਾ ਇਸ ਨੇ ਮੈਨੂੰ ਪੂਰੀ ਤਰ੍ਹਾਂ ਬੋਝਿਤ ਕਰ ਦਿੱਤਾ ਹੈ, ਸਭ ਕੁਝ ਅਰਬਹੀਣ ਹੈ, ਹਵਾ ਨੂੰ ਫ਼ੜਨ ਦੀ ਕੋਸ਼ਿਸ਼ ਵਾਂਗ।

See the chapter Copy

ਪਵਿੱਤਰ ਬਾਈਬਲ O.V. Bible (BSI)

17 ਸੋ ਮੈਂ ਜੀਉਣ ਤੋਂ ਅੱਕ ਗਿਆ ਕਿਉਂ ਜੋ ਉਹ ਕੰਮ ਜੋ ਸੂਰਜ ਦੇ ਹੇਠ ਕੀਤਾ ਜਾਂਦਾ ਹੈ ਮੈਨੂੰ ਮਾੜਾ ਲੱਗਾ ਏਸ ਲਈ ਜੋ ਸਭ ਵਿਅਰਥ ਅਤੇ ਹਵਾ ਦਾ ਫੱਕਣਾ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਇਸ ਲਈ ਮੈਂ ਜੀਵਨ ਤੋਂ ਅੱਕ ਗਿਆ, ਕਿਉਂ ਜੋ ਉਹ ਸਾਰਾ ਕੰਮ ਜੋ ਸੂਰਜ ਦੇ ਹੇਠ ਕੀਤਾ ਜਾਂਦਾ ਹੈ ਮੈਨੂੰ ਮਾੜਾ ਲੱਗਾ, ਕਿਉਂਕਿ ਸਭ ਕੁਝ ਵਿਅਰਥ ਅਤੇ ਹਵਾ ਦਾ ਫੱਕਣਾ ਹੈ।

See the chapter Copy




ਉਪਦੇਸ਼ਕ 2:17

Follow us:

Advertisements


Advertisements