ਉਪਦੇਸ਼ਕ 2:21 - ਪਵਿੱਤਰ ਬਾਈਬਲ21 ਕੋਈ ਬੰਦਾ ਆਪਣੀ ਸਾਰੀ ਸਿਆਣਪ ਅਤੇ ਗਿਆਨ ਦੀ ਸਹਾਇਤਾ ਨਾਲ ਸਖਤ ਮਿਹਨਤ ਕਰ ਸੱਕਦਾ ਹੈ। ਪਰ ਉਹ ਬੰਦਾ ਮਰ ਜਾਵੇਗਾ ਅਤੇ ਬਾਕੀ ਜਣੇ ਉਹ ਚੀਜ਼ਾਂ ਹਾਸਿਲ ਕਰਨਗੇ ਜਿਨ੍ਹਾਂ ਲਈ ਉਸ ਨੇ ਕੰਮ ਕੀਤਾ ਸੀ। ਉਨ੍ਹਾਂ ਲੋਕਾਂ ਨੇ ਕੰਮ ਨਹੀਂ ਕੀਤਾ ਹੋਵੇਗਾ, ਪਰ ਤਾਂ ਵੀ ਉਹ ਹਰ ਚੀਜ਼ ਪ੍ਰਾਪਤ ਕਰ ਲੈਣਗੇ। ਇਹ ਵੀ ਅਰਬਹੀਣ ਅਤੇ ਇੱਕ ਮਹਾਨ ਅਨਿਆਂ ਹੈ। See the chapterਪਵਿੱਤਰ ਬਾਈਬਲ O.V. Bible (BSI)21 ਕਿਉਂ ਜੋ ਇੱਕ ਜਣਾ ਹੈ ਜਿਹ ਦਾ ਕੰਮ ਬੁੱਧ ਅਤੇ ਗਿਆਨ ਅਤੇ ਸਫ਼ਲਤਾ ਦੇ ਨਾਲ ਹੁੰਦਾ ਹੈ ਪਰ ਉਹ ਉਸ ਨੂੰ ਦੂਜੇ ਮਨੁੱਖ ਦੇ ਲਈ ਜਿਸ ਨੇ ਉਸ ਦੇ ਵਿੱਚ ਕੁਝ ਮਿਹਨਤ ਨਹੀਂ ਕੀਤੀ ਛੱਡ ਜਾਵੇਗਾ ਭਈ ਉਹ ਦੀ ਵੰਡ ਹੋਵੇ। ਇਹ ਵੀ ਵਿਅਰਥ ਅਤੇ ਡਾਢੀ ਬਿਪਤਾ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਕਿਉਂ ਜੋ ਇੱਕ ਅਜਿਹਾ ਮਨੁੱਖ ਵੀ ਹੈ ਜਿਸ ਦਾ ਕੰਮ ਬੁੱਧ ਅਤੇ ਗਿਆਨ ਅਤੇ ਸਫ਼ਲਤਾ ਦੇ ਨਾਲ ਹੁੰਦਾ ਹੈ ਪਰ ਉਹ ਉਸ ਨੂੰ ਦੂਜੇ ਮਨੁੱਖ ਦੇ ਲਈ ਛੱਡ ਜਾਵੇਗਾ, ਜਿਸ ਨੇ ਉਸ ਦੇ ਵਿੱਚ ਕੁਝ ਮਿਹਨਤ ਨਹੀਂ ਕੀਤੀ ਕਿ ਉਹ ਉਸ ਦੀ ਵੰਡ ਹੋਵੇ। ਇਹ ਵੀ ਵਿਅਰਥ ਅਤੇ ਵੱਡੀ ਬਿਪਤਾ ਹੀ ਹੈ। See the chapter |