ਉਪਦੇਸ਼ਕ 2:22 - ਪਵਿੱਤਰ ਬਾਈਬਲ22 ਆਪਣੇ ਜੀਵਨ ਭਰ ਦੇ ਸੰਘਰਸ਼ ਅਤੇ ਕੰਮ ਤੋਂ ਮਗਰੋਂ ਕੋਈ ਬੰਦਾ ਅਸਲ ਵਿੱਚ ਕੀ ਹਾਸਿਲ ਕਰਦਾ ਹੈ? See the chapterਪਵਿੱਤਰ ਬਾਈਬਲ O.V. Bible (BSI)22 ਭਲਾ, ਆਦਮੀ ਨੂੰ ਆਪਣੇ ਸਾਰੇ ਧੰਦੇ ਅਤੇ ਮਨ ਦੇ ਕਸ਼ਟ ਤੋਂ ਜੋ ਉਹ ਨੇ ਸੂਰਜ ਦੇ ਹੇਠ ਕੀਤਾ ਸੀ ਕੀ ਲਾਭ ਹੁੰਦਾ ਹੈ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਭਲਾ, ਮਨੁੱਖ ਨੂੰ ਆਪਣੇ ਸਾਰੇ ਕੰਮ-ਧੰਦੇ ਤੋਂ ਜੋ ਉਹ ਨੇ ਸੂਰਜ ਦੇ ਹੇਠ ਕੀਤਾ ਅਤੇ ਮਨ ਦੇ ਕਸ਼ਟ ਤੋਂ ਕੀ ਲਾਭ ਹੁੰਦਾ ਹੈ? See the chapter |