Online Bible

- Advertisements -




ਉਪਦੇਸ਼ਕ 2:23 - ਪਵਿੱਤਰ ਬਾਈਬਲ

23 ਉਸ ਦੇ ਸਾਰੇ ਦਿਨ ਦਰਦਮਈ ਹਨ, ਉਸ ਦੀ ਸਰਗਰਮੀ ਉਦਾਸਮਈ ਹੈ, ਅਤੇ ਰਾਤ ਵੇਲੇ ਵੀ ਉਸ ਦੇ ਮਨ ਨੂੰ ਆਰਾਮ ਨਹੀਂ ਮਿਲਦਾ, ਇਹ ਵੀ ਅਰਬਹੀਣ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

23 ਕਿਉਂ ਜੋ ਉਹ ਦੇ ਸਾਰੇ ਦਿਨ ਦੁੱਖ ਭਰੇ ਹਨ ਅਤੇ ਉਹ ਦੀ ਮਿਹਨਤ ਸੋਗ ਹੈ ਸਗੋਂ ਉਹ ਦੇ ਮਨ ਨੂੰ ਰਾਤੀਂ ਵੀ ਅਰਾਮ ਨਹੀਂ ਕੀਤਾ ਹੁੰਦਾ। ਇਹ ਵੀ ਵਿਅਰਥ ਹੈਂ!।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

23 ਕਿਉਂ ਜੋ ਉਹ ਦੇ ਸਾਰੇ ਦਿਨ ਦੁੱਖ ਭਰੇ ਹਨ ਅਤੇ ਉਹ ਦੀ ਮਿਹਨਤ ਸੋਗ ਹੈ, ਸਗੋਂ ਉਹ ਦੇ ਮਨ ਨੂੰ ਰਾਤੀਂ ਵੀ ਅਰਾਮ ਨਹੀਂ ਮਿਲਦਾ। ਇਹ ਵੀ ਵਿਅਰਥ ਹੀ ਹੈ!

See the chapter Copy




ਉਪਦੇਸ਼ਕ 2:23

Follow us:

Advertisements


Advertisements