ਉਪਦੇਸ਼ਕ 2:4 - ਪਵਿੱਤਰ ਬਾਈਬਲ4 ਫੇਰ ਮੈਂ ਮਹਾਨ ਗੱਲਾਂ ਕਰਨੀਆਂ ਆਰੰਭ ਕਰ ਦਿੱਤੀਆਂ। ਮੈਂ ਆਪਣੇ ਲਈ ਇੱਕ ਘਰ ਬਣਾਇਆ ਅਤੇ ਅੰਗੂਰਾਂ ਦਾ ਇੱਕ ਖੇਤ ਉਗਾਇਆ। See the chapterਪਵਿੱਤਰ ਬਾਈਬਲ O.V. Bible (BSI)4 ਮੈਂ ਵੱਡੇ ਵੱਡੇ ਕੰਮ ਕੀਤੇ। ਮੈਂ ਆਪਣੇ ਲਈ ਘਰ ਉਸਾਰੇ ਅਤੇ ਮੈਂ ਆਪਣੇ ਲਈ ਦਾਖਾਂ ਦੀਆਂ ਵਾੜੀਆਂ ਲਾਈਆਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਮੈਂ ਵੱਡੇ-ਵੱਡੇ ਕੰਮ ਕੀਤੇ, ਮੈਂ ਆਪਣੇ ਲਈ ਘਰ ਉਸਾਰੇ ਅਤੇ ਮੈਂ ਆਪਣੇ ਲਈ ਦਾਖਾਂ ਦੀਆਂ ਵਾੜੀਆਂ ਲਗਾਈਆਂ, See the chapter |