ਉਪਦੇਸ਼ਕ 2:5 - ਪਵਿੱਤਰ ਬਾਈਬਲ5 ਮੈਂ ਆਪਣੇ ਲਈ ਬਗ਼ੀਚੇ ਅਤੇ ਬਾਗ਼ ਲਗਾਏ ਅਤੇ ਹਰ ਤਰ੍ਹਾਂ ਦੇ ਫ਼ਲਦਾਰ ਰੁੱਖ ਉਗਾਏ। See the chapterਪਵਿੱਤਰ ਬਾਈਬਲ O.V. Bible (BSI)5 ਮੈਂ ਆਪਣੇ ਲਈ ਬਗੀਚੇ ਅਤੇ ਬਾਗ ਬਣਾਏ ਅਤੇ ਓਹਨਾਂ ਵਿੱਚ ਭਾਂਤ ਭਾਂਤ ਦੇ ਫਲਾਂ ਵਾਲੇ ਬਿਰਛ ਲਾਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਮੈਂ ਆਪਣੇ ਲਈ ਬਗੀਚੇ ਅਤੇ ਬਾਗ਼ ਬਣਾਏ ਅਤੇ ਉਹਨਾਂ ਵਿੱਚ ਭਾਂਤ-ਭਾਂਤ ਦੇ ਫਲਾਂ ਵਾਲੇ ਰੁੱਖ ਲਗਾਏ, See the chapter |