ਉਪਦੇਸ਼ਕ 3:14 - ਪਵਿੱਤਰ ਬਾਈਬਲ14 ਮੈਂ ਸਮਝ ਲਿਆ ਕਿ ਜੋ ਕੁਝ ਵੀ ਪਰਮੇਸ਼ੁਰ ਕਰਦਾ ਹੈ ਉਹ ਸਦਾ ਰਹੇਗਾ। ਲੋਕ ਪਰਮੇਸ਼ੁਰ ਦੇ ਕੰਮ ਵਿੱਚ ਕਿਸੇ ਚੀਜ਼ ਦਾ ਵਾਧਾ ਨਹੀਂ ਕਰ ਸੱਕਦੇ ਅਤੇ ਲੋਕ ਪਰਮੇਸ਼ੁਰ ਦੇ ਕੰਮ ਵਿੱਚੋਂ ਕੋਈ ਚੀਜ਼ ਘਟਾ ਨਹੀਂ ਸੱਕਦੇ। ਪਰਮੇਸ਼ੁਰ ਅਜਿਹਾ ਲੋਕਾਂ ਤੋਂ ਇੱਜ਼ਤ ਪ੍ਰਾਪਤ ਕਰਨ ਲਈ ਕਰਦਾ ਹੈ। See the chapterਪਵਿੱਤਰ ਬਾਈਬਲ O.V. Bible (BSI)14 ਮੈਂ ਜਾਣਦਾ ਹਾਂ ਭਈ ਜੋ ਕੁਝ ਪਰਮੇਸ਼ੁਰ ਕਰਦਾ ਹੈ ਸੋ ਸਦਾ ਦੇ ਲਈ ਹੈ, ਨਾ ਉਸ ਦੇ ਵਿੱਚ ਕੋਈ ਵਾਧਾ ਹੋ ਸੱਕਦਾ ਹੈ ਅਤੇ ਨਾ ਉਸ ਵਿੱਚ ਕੋਈ ਘਾਟਾ ਹੋ ਸੱਕਦਾ ਹੈ ਅਤੇ ਪਰਮੇਸ਼ਰ ਇਹ ਕਰਦਾ ਹੈ ਜੋ ਲੋਕ ਉਸ ਅੱਗੇ ਡਰਦੇ ਰਹਿਣ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਮੈਂ ਜਾਣਦਾ ਹਾਂ ਕਿ ਜੋ ਕੁਝ ਪਰਮੇਸ਼ੁਰ ਕਰਦਾ ਹੈ, ਉਹ ਸਦਾ ਦੇ ਲਈ ਹੈ, ਨਾ ਉਸ ਦੇ ਵਿੱਚ ਕੋਈ ਵਾਧਾ ਹੋ ਸਕਦਾ ਹੈ ਅਤੇ ਨਾ ਉਸ ਵਿੱਚ ਕੋਈ ਘਾਟਾ ਹੋ ਸਕਦਾ ਹੈ ਅਤੇ ਪਰਮੇਸ਼ੁਰ ਇਹ ਇਸ ਲਈ ਕਰਦਾ ਹੈ ਕਿ ਲੋਕ ਉਸ ਤੋਂ ਡਰਦੇ ਰਹਿਣ। See the chapter |