Online Bible

- Advertisements -




ਉਪਦੇਸ਼ਕ 3:15 - ਪਵਿੱਤਰ ਬਾਈਬਲ

15 ਜੋ ਕੁਝ ਵੀ ਅਤੀਤ ਵਿੱਚ ਵਾਪਰਿਆ ਹੁਣ ਵਾਪਰ ਰਿਹਾ ਹੈ। ਅਤੇ ਜੋ ਕੁਝ ਵੀ ਭਵਿੱਖ ਵਿੱਚ ਵਾਪਰੇਗਾ ਪਹਿਲਾਂ ਹੀ ਅਤੀਤ ਵਿੱਚ ਵਾਪਰ ਚੁੱਕਿਆ ਹੈ। ਪਰਮੇਸ਼ੁਰ ਗੱਲਾਂ ਨੂੰ ਕ੍ਰਮਵਾਰ ਚਲਾਉਂਦਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

15 ਜੋ ਕੁਝ ਹੋਇਆ ਸੀ ਸੋ ਹੁਣ ਵੀ ਹੈ ਅਤੇ ਜੋ ਕੁਝ ਹੋਣ ਵਾਲਾ ਹੈ ਸੋ ਅੱਗੇ ਵੀ ਹੋ ਚੁੱਕਾ ਹੈ ਅਤੇ ਪਰਮੇਸ਼ੁਰ ਬੀਤੇ ਹੋਏ ਦੀ ਫੇਰ ਭਾਲ ਕਰਦਾ ਹੈ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਜੋ ਕੁਝ ਹੋਇਆ ਸੀ, ਉਹ ਹੁਣ ਵੀ ਹੈ ਅਤੇ ਜੋ ਕੁਝ ਹੋਣ ਵਾਲਾ ਹੈ, ਉਹ ਪਹਿਲਾਂ ਵੀ ਹੋ ਚੁੱਕਾ ਹੈ ਅਤੇ ਪਰਮੇਸ਼ੁਰ ਬੀਤੇ ਹੋਏ ਦੀ ਫੇਰ ਭਾਲ ਕਰਦਾ ਹੈ।

See the chapter Copy




ਉਪਦੇਸ਼ਕ 3:15

Follow us:

Advertisements


Advertisements