ਉਪਦੇਸ਼ਕ 3:16 - ਪਵਿੱਤਰ ਬਾਈਬਲ16 ਮੈਂ ਇਨ੍ਹਾਂ ਚੀਜ਼ਾਂ ਨੂੰ ਇਸ ਜੀਵਨ ਵਿੱਚ ਵੀ ਦੇਖਿਆ। ਮੈਂ ਨਿਆਂ ਦੀ ਜਗ੍ਹਾ ਤੇ ਅਨਿਆਂ ਵੇਖਿਆ, ਅਤੇ ਦੁਸ਼ਟ ਲੋਕਾਂ ਨੂੰ ਉਸ ਜਗ੍ਹਾ ਤੇ ਵੇਖਿਆ ਜਿੱਥੇ ਧਰਮੀਆਂ ਨੂੰ ਹੋਣਾ ਚਾਹੀਦਾ ਸੀ। See the chapterਪਵਿੱਤਰ ਬਾਈਬਲ O.V. Bible (BSI)16 ਮੁੜ ਮੈਂ ਸੂਰਜ ਦੇ ਹੇਠ ਡਿੱਠਾ ਭਈ ਨਿਆਉਂ ਦੇ ਥਾਂ, ਉੱਥੇ ਦੁਸ਼ਟਤਾ ਹੈ, ਅਤੇ ਧਰਮ ਦੇ ਥਾਂ ਉੱਥੇ ਦੁਸ਼ਟਤਾ ਵੀ ਹੈ, See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਫੇਰ ਮੈਂ ਸੂਰਜ ਦੇ ਹੇਠ ਵੇਖਿਆ ਕਿ ਨਿਆਂ ਦੇ ਥਾਂ ਤੇ ਦੁਸ਼ਟਤਾ ਹੁੰਦੀ ਹੈ ਅਤੇ ਧਰਮ ਦੇ ਥਾਂ ਤੇ ਵੀ ਦੁਸ਼ਟਤਾ ਹੁੰਦੀ ਹੈ। See the chapter |