Online Bible

- Advertisements -




ਉਪਦੇਸ਼ਕ 3:17 - ਪਵਿੱਤਰ ਬਾਈਬਲ

17 ਮੈਂ ਆਪਣੇ-ਆਪ ਨੂੰ ਆਖਿਆ, “ਪਰਮੇਸ਼ੁਰ ਦੁਸ਼ਟ ਅਤੇ ਧਰਮੀ ਲੋਕਾਂ ਦਾ ਨਿਆਂ ਕਰੇਗਾ, ਕਿਉਂ ਕਿ ਹਰ ਮਸਲੇ ਲਈ ਸਮਾਂ ਹੁੰਦਾ ਹੈ, ਅਤੇ ਹਰ ਕਾਸੇ ਦੀ ਆਪਣੀ ਤਕਦੀਰ ਹੈ।”

See the chapter Copy

ਪਵਿੱਤਰ ਬਾਈਬਲ O.V. Bible (BSI)

17 ਤਦ ਮੈਂ ਆਪਣੇ ਮਨ ਵਿੱਚ ਆਖਿਆ ਭਈ ਪਰਮੇਸ਼ੁਰ ਧਰਮੀਆਂ ਅਤੇ ਦੁਸ਼ਟਾਂ ਦਾ ਨਿਆਉਂ ਕਰੇਗਾ ਕਿਉਂ ਜੋ ਇੱਕ ਇੱਕ ਗੱਲ ਦਾ ਅਤੇ ਇੱਕ ਇੱਕ ਕੰਮ ਦਾ ਇੱਕ ਵੇਲਾ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਤਦ ਮੈਂ ਆਪਣੇ ਮਨ ਵਿੱਚ ਆਖਿਆ ਕਿ ਪਰਮੇਸ਼ੁਰ ਧਰਮੀਆਂ ਅਤੇ ਦੁਸ਼ਟਾਂ ਦਾ ਨਿਆਂ ਕਰੇਗਾ ਕਿਉਂ ਜੋ ਇੱਕ-ਇੱਕ ਗੱਲ ਦਾ ਅਤੇ ਇੱਕ-ਇੱਕ ਕੰਮ ਦਾ ਇੱਕ ਵੇਲਾ ਹੈ।

See the chapter Copy




ਉਪਦੇਸ਼ਕ 3:17

Follow us:

Advertisements


Advertisements