ਉਪਦੇਸ਼ਕ 3:18 - ਪਵਿੱਤਰ ਬਾਈਬਲ18 ਮੈਂ ਇਨਸਾਨਾਂ ਬਾਰੇ ਸੋਚਿਆ: “ਪਰਮੇਸ਼ੁਰ ਚਾਹੁੰਦਾ ਹੈ ਕਿ ਲੋਕ ਦੇਖਣ ਕਿ ਉਹ ਉਕੱੇ ਜਾਨਵਰ ਹੀ ਹਨ। See the chapterਪਵਿੱਤਰ ਬਾਈਬਲ O.V. Bible (BSI)18 ਮੈਂ ਆਪਣੇ ਮਨ ਵਿੱਚ ਆਖਿਆ ਕਿ ਏਹ ਆਦਮ ਵੰਸੀਆਂ ਦੇ ਕਾਰਨ ਹੈ ਭਈ ਪਰਮੇਸ਼ੁਰ ਓਹਨਾਂ ਨੂੰ ਜਾਚੇ ਅਤੇ ਓਹ ਵੇਖਣ ਭਈ ਅਸੀਂ ਆਪ ਪਸੂ ਹੀ ਹਾਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਮੈਂ ਆਪਣੇ ਮਨ ਵਿੱਚ ਆਖਿਆ ਕਿ ਇਹ ਆਦਮ ਵੰਸ਼ੀਆਂ ਦੇ ਕਾਰਨ ਹੁੰਦਾ ਹੈ, ਤਾਂ ਜੋ ਪਰਮੇਸ਼ੁਰ ਉਹਨਾਂ ਨੂੰ ਜਾਂਚੇ ਅਤੇ ਉਹ ਵੇਖਣ ਕਿ ਉਹ ਆਪ ਪਸ਼ੂਆਂ ਵਰਗੇ ਹੀ ਹਨ। See the chapter |