Online Bible

- Advertisements -




ਉਪਦੇਸ਼ਕ 3:19 - ਪਵਿੱਤਰ ਬਾਈਬਲ

19 ਕਿਉਂ ਜੋ ਇਨਸਾਨਾਂ ਅਤੇ ਜਾਨਵਰਾਂ ਦਾ ਨਸੀਬ ਬਿਲਕੁਲ ਇੱਕੋ ਜਿਹਾ ਹੈ। ਇੱਕ ਬਿਲਕੁਲ ਦੂਸਰੇ ਵਾਂਗ ਹੀ ਮਰਦਾ ਅਤੇ ਦੋਹਾਂ ਲਈ ਇੱਕੋ ਜਿਹਾ ਆਤਮਾ ਹੈ। ਇੱਕ ਇਨਸਾਨ ਨੂੰ ਜਾਨਵਰ ਉੱਤੇ ਕੋਈ ਫ਼ਾਇਦਾ ਨਹੀਂ, ਉਹ ਦੋਵੇਂ ਅਰਬਹੀਣ ਹਨ।

See the chapter Copy

ਪਵਿੱਤਰ ਬਾਈਬਲ O.V. Bible (BSI)

19 ਕਿਉਂਕਿ ਜੋ ਕੁਝ ਆਦਮ ਵੰਸ ਉੱਤੇ ਬੀਤਦਾ ਹੈ ਸੋ ਪਸੂ ਉੱਤੇ ਵੀ ਬੀਤਦਾ ਹੈ, ਦੋਹਾਂ ਉੱਤੇ ਇੱਕੋ ਜੇਹੀ ਬੀਤਦੀ ਹੈ,-ਜਿੱਕਰ ਇਹ ਮਰਦਾ ਹੈ ਓਸੇ ਤਰ੍ਹਂ ਉਹ ਮਰਦਾ ਹੈ, - ਹਾਂ ਸਭਨਾਂ ਵਿੱਚ ਇੱਕੋ ਜਿਹਾ ਸਾਹ ਹੈ ਅਤੇ ਪਸੂ ਨਾਲੋਂ ਮਨੁੱਖ ਕੁਝ ਉੱਤਮ ਨਹੀਂ ਹੈ। ਹਾਂ ਸਭ ਵਿਅਰਥ ਹੈ!

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਕਿਉਂਕਿ ਜੋ ਕੁਝ ਆਦਮ ਵੰਸ਼ ਉੱਤੇ ਬੀਤਦਾ ਹੈ, ਉਹ ਹੀ ਪਸ਼ੂ ਉੱਤੇ ਵੀ ਬੀਤਦਾ ਹੈ, ਦੋਹਾਂ ਉੱਤੇ ਇੱਕੋ ਜਿਹੀ ਹੀ ਬੀਤਦੀ ਹੈ, - ਜਿਵੇਂ ਇਹ ਮਰਦਾ ਹੈ, ਉਸੇ ਤਰ੍ਹਾਂ ਹੀ ਉਹ ਵੀ ਮਰਦਾ ਹੈ, ਹਾਂ, ਸਭਨਾਂ ਵਿੱਚ ਇੱਕੋ ਜਿਹਾ ਸਾਹ ਹੈ ਅਤੇ ਮਨੁੱਖ ਪਸ਼ੂ ਨਾਲੋਂ ਕੁਝ ਉੱਤਮ ਨਹੀਂ ਹੈ। ਹਾਂ, ਸਭ ਵਿਅਰਥ ਹੀ ਹੈ!

See the chapter Copy




ਉਪਦੇਸ਼ਕ 3:19

Follow us:

Advertisements


Advertisements