ਉਪਦੇਸ਼ਕ 3:21 - ਪਵਿੱਤਰ ਬਾਈਬਲ21 ਕੌਣ ਜਾਣਦਾ? ਕੀ ਇਨਸਾਨ ਦਾ ਆਤਮਾ ਉਭਰ ਜਾਂਦਾ ਜਦ ਕਿ ਜਾਨਵਰ ਦਾ ਆਤਮਾ ਹੇਠਾਂ ਧਰਤੀ ’ਚ ਲੈਹ ਜਾਂਦਾ।” See the chapterਪਵਿੱਤਰ ਬਾਈਬਲ O.V. Bible (BSI)21 ਕੌਣ ਜਾਣਦਾ ਹੈ ਭਾਵੇਂ ਆਦਮ ਵੰਸੀ ਦਾ ਆਤਮਾ ਉਤਾਹਾਂ ਚੜ੍ਹੇ ਅਤੇ ਪਸੂਆਂ ਦਾ ਆਤਮਾ ਧਰਤੀ ਵੱਲ ਹੇਠਾਂ ਲਹੇ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਕੌਣ ਜਾਣਦਾ ਹੈ ਕਿ ਆਦਮ ਵੰਸ਼ੀ ਦਾ ਆਤਮਾ ਉੱਪਰ ਵੱਲ ਚੜ੍ਹਦਾ ਹੈ ਅਤੇ ਪਸ਼ੂਆਂ ਦਾ ਆਤਮਾ ਧਰਤੀ ਵੱਲ ਹੇਠਾਂ ਉੱਤਰਦਾ ਹੈ? See the chapter |