ਉਪਦੇਸ਼ਕ 3:22 - ਪਵਿੱਤਰ ਬਾਈਬਲ22 ਇਸ ਲਈ, ਮੈਂ ਦੇਖਿਆ ਕਿ ਸਭ ਤੋਂ ਚੰਗੀ ਗੱਲ ਜੋ ਬੰਦਾ ਕਰ ਸੱਕਦਾ ਉਹ ਹੈ ਆਪਣੇ ਕੰਮ ਵਿੱਚ ਖੁਸੀਁ ਮਹਿਸੂਸ ਕਰਨਾ। ਇਹੀ ਸਭ ਕੁਝ ਹੈ ਜੋ ਉਸ ਦੇ ਕੋਲ ਹੈ। ਕਿਉਂ ਕਿ ਕੌਣ ਉਸ ਨੂੰ ਇਹ ਵੇਖਣ ਲਈ ਲੈ ਜਾ ਸੱਕਦਾ ਕਿ ਉਸਦੀ ਮੌਤ ਬਾਅਦ ਕੀ। See the chapterਪਵਿੱਤਰ ਬਾਈਬਲ O.V. Bible (BSI)22 ਸੋ ਮੈਂ ਡਿੱਠਾ ਭਈ ਆਦਮੀ ਦੇ ਲਈ ਇਸ ਨਾਲੋਂ ਹੋਰ ਕੋਈ ਚੰਗੀ ਗੱਲ ਨਹੀਂ ਜੋ ਉਹ ਆਪਣੇ ਕੰਮ ਧੰਦੇ ਵਿੱਚ ਅਨੰਦ ਰਿਹਾ ਕਰੇ, ਇਸ ਲਈ ਜੋ ਉਸ ਦਾ ਭਾਗ ਇਹੋ ਹੈ, ਕਿਉਂਕਿ ਜੋ ਕੁਝ ਉਹ ਦੇ ਪਿੱਛੋਂ ਹੋਵੇਗਾ ਉਸ ਦੇ ਵੇਖਣ ਨੂੰ ਕੌਣ ਉਹ ਨੂੰ ਮੁੜ ਲਿਆਵੇਗਾ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਇਸ ਲਈ ਮੈਂ ਵੇਖਿਆ ਕਿ ਮਨੁੱਖ ਦੇ ਲਈ ਇਸ ਨਾਲੋਂ ਚੰਗੀ ਹੋਰ ਕੋਈ ਗੱਲ ਨਹੀਂ ਕਿ ਉਹ ਆਪਣੇ ਕੰਮ-ਧੰਦੇ ਵਿੱਚ ਅਨੰਦ ਰਿਹਾ ਕਰੇ, ਕਿਉਂ ਜੋ ਉਸ ਦਾ ਭਾਗ ਇਹੋ ਹੈ, ਕਿਉਂਕਿ ਜੋ ਕੁਝ ਉਹ ਦੇ ਬਾਅਦ ਹੋਵੇਗਾ ਉਸ ਨੂੰ ਵੇਖਣ ਲਈ ਨੂੰ ਕੌਣ ਉਹ ਨੂੰ ਮੋੜ ਲਿਆਵੇਗਾ? See the chapter |