ਉਪਦੇਸ਼ਕ 3:5 - ਪਵਿੱਤਰ ਬਾਈਬਲ5 ਇੱਥੇ ਪੱਥਰ ਸੁੱਟਣ ਦਾ ਸਮਾਂ ਹੈ, ਅਤੇ ਪੱਥਰ ਇੱਕਤ੍ਰ ਕਰਨ ਦਾ ਸਮਾਂ ਹੈ। ਇੱਥੇ ਗਲਵਕੜੀ ਪਾਉਣ ਦਾ ਸਮਾਂ ਹੈ, ਅਤੇ ਜਫ੍ਫੀ ਨੂੰ ਛੱਡਣ ਦਾ ਸਮਾਂ ਹੈ। See the chapterਪਵਿੱਤਰ ਬਾਈਬਲ O.V. Bible (BSI)5 ਇੱਕ ਪੱਥਰ ਸੁੱਟਣ ਦਾ ਵੇਲਾ ਹੈ ਅਤੇ ਇੱਕ ਪੱਥਰ ਇਕੱਠੇ ਕਰਨ ਦਾ ਵੇਲਾ ਹੈ, ਇੱਕ ਗਲ ਲੱਗਣ ਦਾ ਵੇਲਾ ਹੈ ਅਤੇ ਇੱਕ ਗਲ ਲੱਗਣ ਤੋਂ ਦੂਰ ਰਹਿਣ ਦਾ ਵੇਲਾ ਹੈ, See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਇੱਕ ਪੱਥਰ ਸੁੱਟਣ ਦਾ ਵੇਲਾ ਹੈ ਅਤੇ ਇੱਕ ਪੱਥਰ ਇਕੱਠੇ ਕਰਨ ਦਾ ਵੇਲਾ ਹੈ, ਇੱਕ ਗਲ਼ ਲੱਗਣ ਦਾ ਵੇਲਾ ਹੈ ਅਤੇ ਇੱਕ ਗਲ਼ ਲੱਗਣ ਤੋਂ ਦੂਰ ਰਹਿਣ ਦਾ ਵੇਲਾ ਹੈ, See the chapter |