ਉਪਦੇਸ਼ਕ 3:6 - ਪਵਿੱਤਰ ਬਾਈਬਲ6 ਇੱਥੇ ਭਾਲ ਕਰਨ ਦਾ ਸਮਾਂ ਹੈ, ਅਤੇ ਨੁਕਸਾਨ ਨੂੰ ਕਬੂਲਣ ਦਾ ਸਮਾਂ ਹੈ। ਇੱਥੇ ਰੱਖਣ ਦਾ ਸਮਾਂ ਹੈ, ਅਤੇ ਸੁੱਟ ਦੇਣ ਦਾ ਸਮਾਂ ਹੈ। See the chapterਪਵਿੱਤਰ ਬਾਈਬਲ O.V. Bible (BSI)6 ਇੱਕ ਲੱਭਣ ਦਾ ਵੇਲਾ ਹੈ ਅਤੇ ਇੱਕ ਗੁਵਾਉਣ ਦਾ ਵੇਲਾ ਹੈ, ਇੱਕ ਸਾਂਭਣ ਦਾ ਵੇਲਾ ਹੈ ਅਤੇ ਇੱਕ ਸੁੱਟਣ ਦਾ ਵੇਲਾ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਇੱਕ ਲੱਭਣ ਦਾ ਵੇਲਾ ਹੈ ਅਤੇ ਇੱਕ ਗੁਆਉਣ ਦਾ ਵੇਲਾ ਹੈ, ਇੱਕ ਸੰਭਾਲਣ ਦਾ ਵੇਲਾ ਹੈ ਅਤੇ ਇੱਕ ਸੁੱਟ ਦੇਣ ਦਾ ਵੇਲਾ ਹੈ, See the chapter |