ਉਪਦੇਸ਼ਕ 3:8 - ਪਵਿੱਤਰ ਬਾਈਬਲ8 ਇੱਥੇ ਪਿਆਰ ਕਰਨ ਦਾ ਸਮਾਂ ਹੈ, ਅਤੇ ਨਫਰਤ ਕਰਨ ਦਾ ਸਮਾਂ ਹੈ। ਇੱਥੇ ਯੁੱਧ ਦਾ ਸਮਾਂ ਹੈ, ਅਤੇ ਸ਼ਾਂਤੀ ਦਾ ਸਮਾਂ ਹੈ। See the chapterਪਵਿੱਤਰ ਬਾਈਬਲ O.V. Bible (BSI)8 ਇੱਕ ਪਿਆਰ ਕਰਨ ਦਾ ਵੇਲਾ ਹੈ ਅਤੇ ਇੱਕ ਵੈਰ ਕਰਨ ਦਾ ਵੇਲਾ ਹੈ, ਇੱਕ ਜੁੱਧ ਕਰਨ ਦਾ ਵੇਲਾ ਹੈ ਅਤੇ ਇੱਕ ਮੇਲ ਕਰਨ ਦਾ ਵੇਲਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਇੱਕ ਪਿਆਰ ਕਰਨ ਦਾ ਵੇਲਾ ਹੈ ਅਤੇ ਇੱਕ ਵੈਰ ਕਰਨ ਦਾ ਵੇਲਾ ਹੈ, ਇੱਕ ਯੁੱਧ ਕਰਨ ਦਾ ਵੇਲਾ ਹੈ ਅਤੇ ਇੱਕ ਮੇਲ ਕਰਨ ਦਾ ਵੇਲਾ ਹੈ। See the chapter |