ਉਪਦੇਸ਼ਕ 4:10 - ਪਵਿੱਤਰ ਬਾਈਬਲ10 ਜੇ ਇੱਕ ਬੰਦਾ ਡਿਗਦਾ, ਦੂਸਰਾ ਬੰਦਾ ਉਸਦੀ ਸਹਾਇਤਾ ਕਰ ਸੱਕਦਾ, ਪਰ ਇੱਕ ਇੱਕਲੇ ਬੰਦੇ ਲਈ ਇਹ ਹੋਰ ਵੀ ਭੈੜਾ ਹੈ ਜੇਕਰ ਉਹ ਡਿੱਗ ਪੈਂਦਾ, ਕਿਉਂ ਜੋ ਓੱਥੇ ਉਸਦੀ ਸਹਾਇਤਾ ਕਰਨ ਵਾਲਾ ਕੋਈ ਨਹੀਂ ਹੁੰਦਾ। See the chapterਪਵਿੱਤਰ ਬਾਈਬਲ O.V. Bible (BSI)10 ਕਿਉਂਕਿ ਜੇ ਉਹ ਡਿੱਗ ਪੈਣ ਤਾਂ ਇੱਕ ਜਣਾ ਦੂਜੇ ਨੂੰ ਚੁੱਕੇਗਾ ਪਰ ਹਾਏ ਉਹ ਦੇ ਉੱਤੇ ਜਿਹੜਾ ਇਕੱਲਾ ਡਿੱਗਦਾ ਹੈ ਕਿਉਂ ਜੋ ਉਸ ਦਾ ਦੂਜਾ ਕੋਈ ਨਹੀਂ ਜੋ ਉਹ ਨੂੰ ਚੁੱਕ ਖੜਾ ਕਰੇ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਕਿਉਂਕਿ ਜੇ ਉਹ ਡਿੱਗ ਪੈਣ ਤਾਂ ਇੱਕ ਜਣਾ ਦੂਜੇ ਨੂੰ ਚੁੱਕੇਗਾ, ਪਰ ਹਾਏ ਉਹ ਦੇ ਉੱਤੇ ਜਿਹੜਾ ਇਕੱਲਾ ਡਿੱਗਦਾ ਹੈ, ਕਿਉਂ ਜੋ ਉਸ ਦੇ ਲਈ ਕੋਈ ਦੂਜਾ ਨਹੀਂ ਜੋ ਉਹ ਨੂੰ ਚੁੱਕ ਕੇ ਖੜ੍ਹਾ ਕਰੇ! See the chapter |