ਉਪਦੇਸ਼ਕ 4:11 - ਪਵਿੱਤਰ ਬਾਈਬਲ11 ਜਦੋਂ ਦੋ ਬੰਦੇ ਇਕੱਠੇ ਸੌਁਦੇ ਹਨ ਉਹ ਨਿੱਘੇ ਰਹਿਣਗੇ। ਪਰ ਜੇਕਰ ਬੰਦਾ ਇੱਕਲਾ ਸੌਁਦਾ ਤਾਂ ਉਹ ਕਿਵੇਂ ਨਿੱਘਾ ਹੋਵੇਗਾ। See the chapterਪਵਿੱਤਰ ਬਾਈਬਲ O.V. Bible (BSI)11 ਫੇਰ ਜੇ ਦੋ ਇਕੱਠੇ ਲੰਮੇ ਪੈਣ ਤਾਂ ਓਹ ਗਰਮ ਹੁੰਦੇ ਹਨ ਪਰ ਇਕੱਲਾ ਕਿੱਕਰ ਗਰਮ ਹੋਵੇ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਫੇਰ ਜੇ ਦੋ ਇਕੱਠੇ ਲੰਮੇ ਪੈਣ ਤਾਂ ਉਹ ਗਰਮ ਹੁੰਦੇ ਹਨ ਪਰ ਇਕੱਲਾ ਕਿਸ ਤਰ੍ਹਾਂ ਗਰਮ ਹੋ ਸਕਦਾ ਹੈ? See the chapter |