Online Bible

- Advertisements -




ਉਪਦੇਸ਼ਕ 4:13 - ਪਵਿੱਤਰ ਬਾਈਬਲ

13 ਇੱਕ ਗਰੀਬ ਪਰ ਸਿਆਣਾ ਮੁੰਡਾ, ਬੁੱਢੇ ਮੂਰਖ ਰਾਜੇ ਨਾਲੋਂ ਬਿਹਤਰ ਹੈ। ਜੋ ਹੋਰ ਵੱਧੇਰੇ ਚਿਤਾਵਨੀਆਂ ਨੂੰ ਨਹੀਂ ਕਬੂਲ ਸੱਕਦਾ।

See the chapter Copy

ਪਵਿੱਤਰ ਬਾਈਬਲ O.V. Bible (BSI)

13 ਬੁੱਢਾ ਅਤੇ ਮੂਰਖ ਪਾਤਸ਼ਾਹ ਜੋ ਹੋਰ ਸਿੱਖਿਆ ਸਹਾਰਨਾ ਨਾ ਜਾਣੇ ਉਸ ਨਾਲੋਂ ਇਕ ਮਸਕੀਨ ਪਰ ਬੁੱਧਵਾਨ ਜੁਆਨ ਚੰਗਾ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਇੱਕ ਬੁੱਢੇ ਅਤੇ ਮੂਰਖ ਰਾਜਾ ਨਾਲੋਂ, ਜੋ ਸਿੱਖਿਆ ਦੀ ਸਹਾਰਨਾ ਕਰਨਾ ਨਾ ਜਾਣੇ, ਇੱਕ ਦੀਨ ਪਰ ਬੁੱਧਵਾਨ ਜੁਆਨ ਚੰਗਾ ਹੈ,

See the chapter Copy




ਉਪਦੇਸ਼ਕ 4:13

Follow us:

Advertisements


Advertisements