ਉਪਦੇਸ਼ਕ 4:15 - ਪਵਿੱਤਰ ਬਾਈਬਲ15 ਅਤੇ ਮੈਂ ਇਸ ਦੁਨੀਆਂ ਵਿੱਚ ਰਹਿੰਦੇ ਸਾਰਿਆਂ ਨੂੰ ਇਸ ਮੁੰਡੇ ਦਾ ਅਨੁਸਰਣ ਕਰਦਿਆਂ ਵੇਖਿਆ ਜੋ ਰਾਜੇ ਦੇ ਸਥਾਨ ਤੇ ਖੜ੍ਹਾ ਹੋਇਆ ਸੀ। See the chapterਪਵਿੱਤਰ ਬਾਈਬਲ O.V. Bible (BSI)15 ਮੈਂ ਓਹਨਾਂ ਸਭਨਾਂ ਜੀਉਂਦਿਆਂ ਵੱਲ ਜੋ ਸੂਰਜ ਦੇ ਹੇਠ ਤੁਰਦੇ ਹਨ ਉਸ ਦੂਜੇ ਜੁਆਨ ਸਣੇ ਜੋ ਉਹ ਦੇ ਥਾਂ ਉੱਤੇ ਹੋਵੇਗਾ ਡਿੱਠਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਮੈਂ ਉਹਨਾਂ ਸਾਰੇ ਜੀਉਂਦਿਆਂ ਨੂੰ ਜੋ ਸੂਰਜ ਦੇ ਹੇਠ ਤੁਰਦੇ ਹਨ ਵੇਖਿਆ ਕਿ ਉਸ ਦੂਜੇ ਜੁਆਨ ਨਾਲ ਹੋ ਗਏ, ਜੋ ਉਸ ਦੀ ਥਾਂ ਲੈਣ ਲਈ ਖੜ੍ਹਾ ਹੋਇਆ। See the chapter |