ਉਪਦੇਸ਼ਕ 4:4 - ਪਵਿੱਤਰ ਬਾਈਬਲ4 ਫੇਰ ਮੈਂ ਸੋਚਿਆ, “ਲੋਕ ਇੰਨੀ ਸਖਤ ਮਿਹਨਤ ਕਿਉਂ ਕਰਦੇ ਹਨ?” ਮੈਂ ਦੇਖਿਆ ਕਿ ਲੋਕ ਸਫ਼ਲ ਹੋਣ ਅਤੇ ਹੋਰਾਂ ਨਾਲੋਂ ਬਿਹਤਰ ਹੋਣ ਦੀ ਕੋਸ਼ਿਸ਼ ਕਰਦੇ ਹਨ। ਕਿਉਂਕਿ ਉਹ ਈਰਖਾਲੂ ਹਨ। ਉਹ ਨਹੀਂ ਚਾਹੁੰਦੇ ਕਿ ਦੂਸਰੇ ਲੋਕਾਂ ਕੋਲ ਉਨ੍ਹਾਂ ਨਾਲੋਂ ਵੱਧੇਰੇ ਹੋਵੇ। ਇਹ ਵੀ ਅਰਬਹੀਣ ਹੈ ਅਤੇ ਇਹ ਹਵਾ ਨੂੰ ਫੜਨ ਦੀ ਕੋਸ਼ਿਸ਼ ਵਾਂਗ ਹੈ। See the chapterਪਵਿੱਤਰ ਬਾਈਬਲ O.V. Bible (BSI)4 ਇਸ ਦੇ ਪਿੱਛੋਂ ਮੈਂ ਸਾਰੀ ਮਿਹਨਤ ਅਤੇ ਸਾਰੀ ਚੰਗੀ ਕਾਰੀਗਰੀ ਨੂੰ ਡਿੱਠਾ ਭਈ ਏਹ ਦਾ ਕਾਰਨ ਮਨੁੱਖ ਦੀ ਆਪਣੇ ਗੁਆਂਢੀ ਦੇ ਨਾਲ ਈਰਖਾ ਹੈ। ਇਹ ਵੀ ਵਿਅਰਥ ਅਤੇ ਹਵਾ ਦਾ ਫੱਕਣਾ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਇਸ ਤੋਂ ਬਾਅਦ ਮੈਂ ਸਾਰੀ ਮਿਹਨਤ ਅਤੇ ਸਾਰੀ ਕਾਮਯਾਬੀ ਨੂੰ ਵੇਖਿਆ, ਜੋ ਮਨੁੱਖ ਦੀ ਆਪਣੇ ਗੁਆਂਢੀ ਨਾਲ ਈਰਖਾ ਦੇ ਕਾਰਨ ਹੈ। ਇਹ ਵੀ ਵਿਅਰਥ ਅਤੇ ਹਵਾ ਦਾ ਫੱਕਣਾ ਹੈ। See the chapter |