ਉਪਦੇਸ਼ਕ 4:5 - ਪਵਿੱਤਰ ਬਾਈਬਲ5 ਕੁਝ ਲੋਕ ਆਖਦੇ ਹਨ, “ਹੱਥ ਤੇ ਹੱਥ ਧਰਕੇ ਬੈਠੇ ਰਹਿਣਾ ਅਤੇ ਕੁਝ ਨਾ ਕਰਨਾ, ਮੂਰੱਖਤਾ ਹੈ। ਜੇ ਤੁਸੀਂ ਕੰਮ ਨਹੀਂ ਕਰੋਗੇ ਤਾਂ ਭੁੱਖੇ ਮਰੋਗੇ।” See the chapterਪਵਿੱਤਰ ਬਾਈਬਲ O.V. Bible (BSI)5 ਮੂਰਖ ਆਪਣੇ ਉੱਤੇ ਹੱਥ ਧਰਦਾ ਹੈ ਅਤੇ ਆਪਣਾ ਮਾਸ ਆਪ ਹੀ ਖਾਂਦਾ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਮੂਰਖ ਆਪਣੇ ਹੱਥ ਉੱਤੇ ਹੱਥ ਰੱਖਦਾ ਹੈ ਅਤੇ ਆਪਣਾ ਵਿਨਾਸ਼ ਆਪ ਹੀ ਕਰਦਾ ਹੈ l See the chapter |