Online Bible

- Advertisements -




ਉਪਦੇਸ਼ਕ 4:6 - ਪਵਿੱਤਰ ਬਾਈਬਲ

6 ਸ਼ਾਇਦ ਇਹ ਠੀਕ ਹੋਵੇ, ਪਰ ਮੈਂ ਆਖਦਾ ਹਾਂ ਕਿ ਮੁੱਠੀ ਭਰ ਹੋਣਾ ਅਤੇ ਕੁਝ ਆਰਾਮ ਕਰਨਾ ਵੱਧੀਆ ਹੈ, ਬਜਾਇ ਦੋਹਾਂ ਭਰਿਆਂ ਹੱਥਾਂ ਅਤੇ ਸਖਤ ਮਿਹਨਤ ਕਰਨ ਨਾਲੋਂ। ਇਹ ਹਵਾ ਨੂੰ ਫ਼ੜਨ ਦੀ ਕੋਸ਼ਿਸ਼ ਵਾਂਗ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

6 ਦੋਂਹ ਮੁੱਠੀ ਭਰ ਨਾਲੋਂ ਜਿਹ ਦੇ ਵਿੱਚ ਕਸ਼ਟ ਅਤੇ ਹਵਾ ਦਾ ਫੱਕਣਾ ਹੋਵੇ ਸੁਖ ਦਾ ਇੱਕ ਮੁੱਠੀ ਭਰ ਚੰਗਾ ਹੈ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਸੁੱਖ ਦਾ ਇੱਕ ਮੁੱਠੀ ਭਰ ਉਨ੍ਹਾਂ ਦੋ ਮੁੱਠੀਆਂ ਨਾਲੋਂ ਚੰਗਾ ਹੈ, ਜਿਸ ਦੇ ਵਿੱਚ ਕਸ਼ਟ ਅਤੇ ਹਵਾ ਦਾ ਫੱਕਣਾ ਹੋਵੇ।

See the chapter Copy




ਉਪਦੇਸ਼ਕ 4:6

Follow us:

Advertisements


Advertisements