ਉਪਦੇਸ਼ਕ 4:9 - ਪਵਿੱਤਰ ਬਾਈਬਲ9 ਇੱਕ ਬੰਦੇ ਨਾਲੋਂ ਦੋ ਬਿਹਤਰ ਹਨ। ਜਦੋਂ ਦੋ ਬੰਦੇ ਮਿਲ ਕੇ ਕੰਮ ਕਰਦੇ ਹਨ ਉਹ ਆਪਣੇ ਕੰਮ ਤੋਂ ਵੱਧੇਰੇ ਲਾਭ ਹਾਸਿਲ ਕਰਦੇ ਹਨ। See the chapterਪਵਿੱਤਰ ਬਾਈਬਲ O.V. Bible (BSI)9 ਇੱਕ ਨਾਲੋਂ ਦੋ ਚੰਗੇ ਹਨ ਕਿਉਂ ਜੋ ਉਨ੍ਹਾਂ ਦੀ ਮਿਹਨਤ ਦੀ ਚੰਗੀ ਖੱਟੀ ਹੁੰਦੀ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਇੱਕ ਨਾਲੋਂ ਦੋ ਚੰਗੇ ਹਨ, ਕਿਉਂ ਜੋ ਉਨ੍ਹਾਂ ਦੀ ਮਿਹਨਤ ਤੋਂ ਚੰਗਾ ਫਲ ਮਿਲਦਾ ਹੈ, See the chapter |