Online Bible

- Advertisements -




ਉਪਦੇਸ਼ਕ 5:1 - ਪਵਿੱਤਰ ਬਾਈਬਲ

1 ਜਦੋ ਤੁਸੀਂ ਪਰਮੇਸ਼ੁਰ ਦੇ ਮੰਦਰ ਵਿੱਚ ਜਾਵੋ ਤਾਂ ਹੋਸ਼ਿਆਰ ਰਹੋ। ਮੂਰੱਖਾਂ ਵਾਂਗ ਬਲੀਆਂ ਚੜ੍ਹਾਉਣ ਨਾਲੋਂ ਪਰਮੇਸ਼ੁਰ ਨੂੰ ਮੰਨਣਾ ਬਿਹਤਰ ਹੈ। ਕਿਉਂ ਕਿ ਉਹ ਬਦੀ ਕਰਦੇ ਹਨ, ਪਰ ਉਹ ਇਸ ਨੂੰ ਮਹਿਸੂਸ ਨਹੀਂ ਕਰਦੇ।

See the chapter Copy

ਪਵਿੱਤਰ ਬਾਈਬਲ O.V. Bible (BSI)

1 ਜਿਸ ਵੇਲੇ ਤੂੰ ਪਰਮੇਸ਼ੁਰ ਦੇ ਘਰ ਵਿੱਚ ਜਾਵੇਂ ਪੈਰ ਤਾਂ ਚੌਕਸੀ ਨਾਲ ਧਰ। ਮੂਰਖਾਂ ਦੇ ਬਲੀ ਚੜ੍ਹਾਉਂਣ ਨਾਲੋਂ ਸੁਣਨ ਲਈ ਨੇੜੇ ਆਉਣ ਚੰਗਾ ਹੈ, ਕਿਉਂ ਜੋ ਉਹ ਨਹੀਂ ਸਮਝਦੇ ਭਈ ਅਸੀਂ ਖੋਟ ਕਰਦੇ ਹਾਂ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਜਿਸ ਵੇਲੇ ਤੂੰ ਪਰਮੇਸ਼ੁਰ ਦੇ ਘਰ ਵਿੱਚ ਜਾਵੇ ਤਾਂ ਆਪਣੇ ਪੈਰ ਚੌਕਸੀ ਨਾਲ ਰੱਖ, ਕਿਉਂਕਿ ਸੁਣਨ ਲਈ ਨਜ਼ਦੀਕ ਆਉਣਾ ਮੂਰਖਾਂ ਦੇ ਬਲੀ ਚੜ੍ਹਾਉਣ ਨਾਲੋਂ ਚੰਗਾ ਹੈ, ਕਿਉਂ ਜੋ ਉਹ ਨਹੀਂ ਸਮਝਦੇ ਕਿ ਉਹ ਬੁਰਿਆਈ ਕਰਦੇ ਹਨ।

See the chapter Copy




ਉਪਦੇਸ਼ਕ 5:1

Follow us:

Advertisements


Advertisements