ਉਪਦੇਸ਼ਕ 5:13 - ਪਵਿੱਤਰ ਬਾਈਬਲ13 ਇੱਕ ਘਿਨਾਉਣੀ ਬਦੀ ਹੈ ਜਿਸ ਨੂੰ ਮੈਂ ਇਸ ਦੁਨੀਆਂ ਵਿੱਚ ਵਾਪਰਦਿਆਂ ਦੇਖਿਆ। ਦੌਲਤ ਇਸ ਦੇ ਮਾਲਕ ਦੁਆਰਾ ਰੱਖੀ ਜਾਂਦੀ ਹੈ ਜੋ ਉਸ ਨੂੰ ਨੁਕਸਾਨ ਪਹੁੰਚਾਉਣ ਦਾ ਕਾਰਣ ਬਣਦੀ ਹੈ See the chapterਪਵਿੱਤਰ ਬਾਈਬਲ O.V. Bible (BSI)13 ਇੱਕ ਡਾਢੀ ਬਿਪਤਾ ਹੈ ਜੋ ਮੈਂ ਸੂਰਜ ਦੇ ਹੇਠ ਡਿੱਠੀ, ਭਈ ਧਨ ਆਪਣੇ ਮਾਲਕ ਦੀ ਹਾਨੀ ਦੇ ਲਈ ਸਾਂਭਿਆ ਜਾਂਦਾ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਇੱਕ ਵੱਡੀ ਬਿਪਤਾ ਹੈ ਜੋ ਮੈਂ ਸੂਰਜ ਦੇ ਹੇਠ ਵੇਖੀ ਕਿ ਧਨ ਆਪਣੇ ਮਾਲਕ ਦੀ ਹਾਨੀ ਦੇ ਲਈ ਸਾਂਭਿਆ ਜਾਂਦਾ ਹੈ See the chapter |