ਉਪਦੇਸ਼ਕ 5:15 - ਪਵਿੱਤਰ ਬਾਈਬਲ15 ਬਿਲਕੁਲ ਜਿਵੇਂ ਉਹ ਆਪਣੀ ਮਾਤਾ ਦੇ ਗਰਭ ਵਿੱਚੋਂ ਨੰਗਾ ਬਾਹਰ ਆਇਆ, ਉਹ ਫ਼ਿਰ ਤੋਂ ਨੰਗਾ ਹੀ ਜਾਵੇਗਾ ਅਤੇ ਜਦੋਂ ਉਹ ਜਾਵੇਗਾ ਉਸ ਵਿੱਚੋਂ ਕੁਝ ਵੀ ਆਪਣੇ ਨਾਲ ਨਹੀਂ ਲੈ ਕੇ ਜਾਵੇਗਾ ਜਿਸ ਲਈ ਉਸ ਨੇ ਕੰਮ ਕੀਤਾ ਸੀ। See the chapterਪਵਿੱਤਰ ਬਾਈਬਲ O.V. Bible (BSI)15 ਜਿਵੇਂ ਉਹ ਆਪਣੀ ਮਾਂ ਦੇ ਢਿੱਡ ਵਿੱਚੋਂ ਨਿੱਕਲਿਆ ਤਿਵੇਂ ਉਹ ਨੰਗਾ ਹੀ, ਜਿਸ ਤਰ੍ਹਾਂ ਉਹ ਆਇਆ ਸੀ, ਮੁੜ ਜਾਵੇਗਾ, ਅਤੇ ਆਪਣੀ ਖੱਟੀ ਵਿੱਚੋਂ ਨਾਲ ਕੁਝ ਨਾ ਰੱਖੇਗਾ ਜੋ ਆਪਣੇ ਹੱਥ ਵਿੱਚ ਲੈ ਜਾਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਜਿਵੇਂ ਉਹ ਆਪਣੀ ਮਾਂ ਦੇ ਢਿੱਡ ਵਿੱਚੋਂ ਨੰਗਾ ਨਿੱਕਲਿਆ, ਉਸੇ ਤਰ੍ਹਾਂ ਹੀ ਮੁੜ ਜਾਵੇਗਾ ਅਤੇ ਆਪਣੀ ਕਮਾਈ ਵਿੱਚੋਂ ਨਾਲ ਕੁਝ ਨਾ ਰੱਖੇਗਾ, ਜੋ ਆਪਣੇ ਹੱਥ ਵਿੱਚ ਲੈ ਜਾਵੇ। See the chapter |