ਉਪਦੇਸ਼ਕ 5:16 - ਪਵਿੱਤਰ ਬਾਈਬਲ16 ਇਹ ਘਿਨਾਉਣੀ ਬਦੀ ਹੈ। ਉਹ ਦੁਨੀਆਂ ਨੂੰ ਓਸੇ ਤਰ੍ਹਾਂ ਛੱਡ ਦੇਵੇਗਾ ਜਿਵੇਂ ਉਹ ਆਇਆ ਸੀ। ਤਾਂ ਫ਼ਿਰ ਉਸ ਨੂੰ ਕੀ ਲਾਭ ਮਿਲੇਗਾ, “ਕਿ ਉਸ ਨੂੰ ਹਵਾ ਲਈ ਮਜਦੂਰੀ ਕਰਨੀ ਪੈਂਦੀ ਹੈ।” See the chapterਪਵਿੱਤਰ ਬਾਈਬਲ O.V. Bible (BSI)16 ਅਤੇ ਇਹ ਵੀ ਡਾਢੀ ਬਿਪਤਾ ਹੈ ਕਿ ਜਿਹਾ ਉਹ ਆਇਆ ਓਵੇਂ ਜਾਵੇਗਾ, ਅਤੇ ਜਿਹ ਨੇ ਹਵਾ ਲਈ ਮਿਹਨਤ ਕੀਤੀ ਉਹ ਨੂੰ ਕੀ ਲਾਭ ਹੈ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਇਹ ਵੀ ਵੱਡੀ ਬਿਪਤਾ ਹੈ ਕਿ ਜਿਵੇਂ ਉਹ ਆਇਆ ਉਸੇ ਤਰ੍ਹਾਂ ਹੀ ਜਾਵੇਗਾ ਅਤੇ ਜਿਸ ਨੇ ਹਵਾ ਲਈ ਮਿਹਨਤ ਕੀਤੀ ਉਸ ਨੂੰ ਕੀ ਲਾਭ ਹੈ? See the chapter |