ਉਪਦੇਸ਼ਕ 5:17 - ਪਵਿੱਤਰ ਬਾਈਬਲ17 ਉਸ ਨੂੰ ਕੇਵਲ ਉਦਾਸੀ ਅਤੇ ਗਮ ਨਾਲ ਭਰੇ ਹੋਏ ਦਿਨ ਹੀ ਮਿਲਦੇ ਹਨ। ਅਖੀਰ ਵਿੱਚ ਉਸ ਨੂੰ ਨਾਕਾਮੀ ਬਿਮਾਰੀ ਅਤੇ ਗੁੱਸਾ ਹੀ ਮਿਲਦਾ ਹੈ। See the chapterਪਵਿੱਤਰ ਬਾਈਬਲ O.V. Bible (BSI)17 ਉਹ ਆਪਣੀ ਸਾਰੀ ਉਮਰ ਅਨ੍ਹੇਰੇ ਵਿੱਚ ਖਾਂਦਾ ਹੈ, ਅਤੇ ਉਹ ਦੀ ਖੇਚਲ ਅਤੇ ਬਿਮਾਰੀ ਅਤੇ ਕੋਪ ਬਹੁਤ ਹਨ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਉਹ ਆਪਣੀ ਸਾਰੀ ਉਮਰ ਹਨੇਰੇ ਵਿੱਚ ਹੈ ਅਤੇ ਬਹੁਤ ਦੁਖੀ ਅਤੇ ਬਿਮਾਰ ਰਿਹਾ ਅਤੇ ਕ੍ਰੋਧ ਕਰਦਾ ਰਿਹਾ। See the chapter |