Online Bible

- Advertisements -




ਉਪਦੇਸ਼ਕ 5:4 - ਪਵਿੱਤਰ ਬਾਈਬਲ

4 ਜੇ ਤੁਸੀਂ ਪਰਮੇਸ਼ੁਰ ਨਾਲ ਕੋਈ ਇਕਰਾਰ ਕਰੋ। ਤਾਂ ਆਪਣੇ ਕੀਤੇ ਹੋਏ ਇਕਰਾਰ ਨੂੰ ਕਰਨ ਵਿੱਚ ਢਿੱਲ ਨਾ ਲਾਉ। ਪਰਮੇਸ਼ੁਰ ਮੂਰੱਖਾਂ ਨਾਲ ਪ੍ਰਸੰਨ ਨਹੀਂ ਹੁੰਦਾ। ਪਰਮੇਸ਼ੁਰ ਨੂੰ ਉਹੀ ਦਿਓ ਜਿਸ ਨੂੰ ਦੇਣ ਦਾ ਤੁਸੀਂ ਇਕਰਾਰ ਕੀਤਾ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

4 ਜਦ ਤੂੰ ਪਰਮੇਸ਼ੁਰ ਦੇ ਅੱਗੇ ਸੁੱਖਣਾ ਸੁੱਖੇ ਤਾਂ ਉਹ ਦੇ ਦੇਣ ਵਿੱਚ ਢਿੱਲ ਨਾ ਲਾ, ਕਿਉ ਜੋ ਉਹ ਮੂਰਖਾਂ ਨਾਲ ਪਰਸੰਨ ਨਹੀਂ ਹੁੰਦਾ। ਜੋ ਸੁੱਖਣਾ ਤੈਂ ਸੁੱਖੀ ਹੈ ਸੋ ਦੇ ਛੱਡ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਜਦ ਤੂੰ ਪਰਮੇਸ਼ੁਰ ਦੇ ਅੱਗੇ ਸੁੱਖਣਾ ਸੁੱਖੇਂ ਤਾਂ ਉਹ ਦੇ ਵਿੱਚ ਢਿੱਲ ਨਾ ਕਰ, ਕਿਉਂ ਜੋ ਉਹ ਮੂਰਖਾਂ ਤੋਂ ਪ੍ਰਸੰਨ ਨਹੀਂ ਹੁੰਦਾ। ਜੋ ਸੁੱਖਣਾ ਤੂੰ ਸੁੱਖੀ ਹੈ, ਉਸ ਨੂੰ ਪੂਰਾ ਕਰ।

See the chapter Copy




ਉਪਦੇਸ਼ਕ 5:4

Follow us:

Advertisements


Advertisements