ਉਪਦੇਸ਼ਕ 6:10 - ਪਵਿੱਤਰ ਬਾਈਬਲ10-11 ਜੋ ਕੁਝ ਵੀ ਹੈ, ਪਹਿਲਾਂ ਹੀ ਇਸਦਾ ਨਾਮ ਹੈ ਅਤੇ ਇਹ ਚੰਗੀ ਤਰ੍ਹਾਂ ਪਤਾ ਕਿ ਲੋਕੀਂ ਕੀ ਹਨ, ਅਤੇ ਕਿ ਉਹ ਉਸ ਨਾਲ ਦਲੀਲਬਾਜ਼ੀ ਨਹੀਂ ਕਰ ਸੱਕਦੇ ਜੋ ਉਨ੍ਹਾਂ ਤੋਂ ਵੱਧੇਰੇ ਤਕੜਾ ਹੈ। ਕਿਉਂ ਕਿ ਗੱਲ-ਬਾਤ ਨੂੰ ਲਂਮਿਆਂ ਪਾਉਣਾ ਇਸਦੀ ਅਰਬਹੀਣਤਾ ਨੂੰ ਵੱਧਾਉਂਦਾ ਹੈ। ਕਿਸੇ ਵਿਅਕਤੀ ਲਈ ਇਸਦਾ ਕੀ ਲਾਭ ਹੈ? See the chapterਪਵਿੱਤਰ ਬਾਈਬਲ O.V. Bible (BSI)10 ਜਿਹੜਾ ਹੋਇਆ ਹੈ ਉਹ ਦਾ ਨਾਉਂ ਚਿਰੋਕਣਾ ਰੱਖਿਆ ਗਿਆ ਅਤੇ ਜਾਣਿਆ ਗਿਆ ਜੋ ਉਹ ਇਨਸਾਨ ਹੈ। ਉਹ ਆਪਣੇ ਨਾਲੋਂ ਤਕੜੇ ਨਾਲ ਝਗੜਾ ਨਹੀਂ ਕਰ ਸੱਕਦਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਜੋ ਕੁਝ ਹੋਇਆ ਉਸ ਦਾ ਨਾਮ ਮੁੱਢ ਤੋਂ ਰੱਖਿਆ ਗਿਆ ਅਤੇ ਇਹ ਜਾਣਿਆ ਗਿਆ ਕਿ ਮਨੁੱਖ ਕੀ ਹੈ, ਉਹ ਆਪਣੇ ਨਾਲੋਂ ਤਕੜੇ ਨਾਲ ਝਗੜਾ ਨਹੀਂ ਕਰ ਸਕਦਾ। See the chapter |