ਉਪਦੇਸ਼ਕ 6:5 - ਪਵਿੱਤਰ ਬਾਈਬਲ5 ਉਸ ਬੱਚੇ ਨੇ ਕਦੇ ਸੂਰਜ ਨਹੀਂ ਦੇਖਿਆ ਨਾ ਹੀ ਇਸ ਨੇ ਕਿਸੇ ਚੀਜ਼ ਦਾ ਵੀ ਅਨੁਭਵ ਕੀਤਾ। ਅਤੇ ਉਸ ਨੂੰ ਉਸ ਬੰਦੇ ਨਾਲੋਂ ਵੱਧੇਰੇ ਆਰਾਮ ਮਿਲਦਾ ਹੈ ਜਿਸ ਨੇ ਪਰਮੇਸ਼ੁਰ ਦੀਆਂ ਦਾਤਾਂ ਨੂੰ ਨਹੀਂ ਮਾਣਿਆ। See the chapterਪਵਿੱਤਰ ਬਾਈਬਲ O.V. Bible (BSI)5 ਇਸ ਨੇ ਸੂਰਜ ਨੂੰ ਵੀ ਨਾ ਡਿੱਠਾ, ਨਾ ਹੀ ਕਿਸੇ ਗੱਲ ਨੂੰ ਜਾਣਿਆ, ਸੋ ਇਸ ਨੂੰ ਉਸ ਦੇ ਨਾਲੋਂ ਵਧੀਕ ਸੁੱਖ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਉਸ ਨੇ ਨਾ ਤਾਂ ਸੂਰਜ ਨੂੰ ਵੇਖਿਆ, ਨਾ ਹੀ ਕਿਸੇ ਗੱਲ ਨੂੰ ਜਾਣਿਆ, ਫੇਰ ਵੀ ਇਸ ਨੂੰ ਉਸ ਮਨੁੱਖ ਦੇ ਨਾਲੋਂ ਵੱਧ ਸੁੱਖ ਹੈ। See the chapter |