ਉਪਦੇਸ਼ਕ 6:7 - ਪਵਿੱਤਰ ਬਾਈਬਲ7 ਬੰਦਾ ਆਪਣਾ-ਆਪ ਭਰਨ ਲਈ ਕੰਮ ਕਰਦਾ ਰਹਿੰਦਾ ਹੈ, ਪਰ ਉਸਦੀ ਖਾਣ ਦੀ ਇੱਛਾ (ਭੁੱਖ) ਕਦੇ ਸੰਤੁਸ਼ਟ ਨਹੀਂ ਹੁੰਦੀ। See the chapterਪਵਿੱਤਰ ਬਾਈਬਲ O.V. Bible (BSI)7 ਆਦਮੀ ਦਾ ਸਾਰਾ ਧੰਦਾ ਆਪਣੇ ਮੂੰਹ ਦੇ ਲਈ ਹੈ, ਤਦ ਵੀ ਉਹ ਦੀ ਭੁੱਖ ਨਹੀਂ ਮਿਟਦੀ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਮਨੁੱਖ ਦਾ ਸਾਰਾ ਕੰਮ-ਧੰਦਾ ਆਪਣੇ ਢਿੱਡ ਦੇ ਲਈ ਹੈ, ਫੇਰ ਵੀ ਉਸ ਦੀ ਭੁੱਖ ਨਹੀਂ ਮਿਟਦੀ। See the chapter |