ਉਪਦੇਸ਼ਕ 6:9 - ਪਵਿੱਤਰ ਬਾਈਬਲ9 ਹਮੇਸ਼ਾ ਹੋਰ-ਹੋਰ ਚੀਜ਼ਾਂ ਦੀ ਲਾਲਸਾ ਕਰਦੇ ਰਹਿਣ ਨਾਲੋਂ ਉਨ੍ਹਾਂ ਚੀਜ਼ਾਂ ਨਾਲ ਪ੍ਰਸੰਨ ਰਹਿਣਾ ਬਿਹਤਰ ਹੈ ਜੋ ਤੁਹਾਡੇ ਕੋਲ ਹਨ ਹਮੇਸ਼ਾ ਵੱਧ-ਵੱਧ ਦੀ ਲਾਲਸਾ ਕਰਦੇ ਰਹਿਣਾ ਵੀ ਅਰਬਹੀਣ ਹੈ ਅਤੇ ਇਹ ਹਵਾ ਨੂੰ ਫੜਨ ਦੀ ਕੋਸ਼ਿਸ਼ ਵਾਂਗ ਹੈ। See the chapterਪਵਿੱਤਰ ਬਾਈਬਲ O.V. Bible (BSI)9 ਅੱਖੀਂ ਵੇਖ ਲੈਣਾ ਤਰਿਸ਼ਨਾ ਦੇ ਭਟਕਣ ਨਾਲੋਂ ਚੰਗਾ ਹੈ, ਇਹ ਵੀ ਵਿਅਰਥ ਅਰ ਹਵਾ ਦਾ ਫੱਕਣਾ ਹੈ!।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਅੱਖਾਂ ਤੋਂ ਵੇਖ ਲੈਣਾ ਲਾਲਸਾ ਵਿੱਚ ਭਟਕਣ ਨਾਲੋਂ ਚੰਗਾ ਹੈ, ਇਹ ਵੀ ਵਿਅਰਥ ਅਤੇ ਹਵਾ ਦਾ ਫੱਕਣਾ ਹੈ! See the chapter |