Online Bible

- Advertisements -




ਉਪਦੇਸ਼ਕ 7:1 - ਪਵਿੱਤਰ ਬਾਈਬਲ

1 ਚੰਗੀ ਪ੍ਰਤਿਸ਼ਠਾ ਵੱਧੀਆ ਅਤਰ ਨਾਲੋਂ ਬਿਹਤਰ ਹੈ। ਜਿਸ ਦਿਨ ਕੋਈ ਬੰਦਾ ਮਰਦਾ ਉਸ ਦਿਨ ਨਾਲੋਂ ਬਿਹਤਰ ਹੈ ਜਦੋਂ ਉਹ ਜਨਮਿਆ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

1 ਨੇਕਨਾਮੀ ਮਹਿੰਗ ਮੁੱਲੇ ਤੇਲ ਨਾਲੋਂ, ਅਤੇ ਮਰਨ ਦਾ ਦਿਨ ਜੰਮਣ ਦੇ ਦਿਨ ਨਾਲੋਂ ਚੰਗਾ ਹੈ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਨੇਕਨਾਮੀ ਮਹਿੰਗੇ ਅਤਰ ਨਾਲੋਂ ਅਤੇ ਮਰਨ ਦਾ ਦਿਨ ਜੰਮਣ ਦੇ ਦਿਨ ਨਾਲੋਂ ਚੰਗਾ ਹੈ।

See the chapter Copy




ਉਪਦੇਸ਼ਕ 7:1

Follow us:

Advertisements


Advertisements