ਉਪਦੇਸ਼ਕ 7:10 - ਪਵਿੱਤਰ ਬਾਈਬਲ10 ਇਹ ਨਾ ਆਖੋ, “ਪਿੱਛਲੇ ਚੰਗੇ ਦਿਨਾਂ ਵਿੱਚ ਜ਼ਿੰਦਗੀ ਬਿਹਤਰ ਸੀ। ਹੁਣ ਕੀ ਹੋ ਗਿਆ?” ਇਹ ਸਵਾਲ ਸਿਆਣਪ ਤੋਂ ਨਹੀਂ ਆਉਂਦਾ। See the chapterਪਵਿੱਤਰ ਬਾਈਬਲ O.V. Bible (BSI)10 ਇਹ ਨਾ ਆਖ ਜੋ ਪਿੱਛਲੇ ਦਿਨ ਏਹਨਾਂ ਨਾਲੋਂ ਕਿੱਕਰ ਚੰਗੇ ਸਨ? ਕਿਉਂ ਜੋ ਤੂੰ ਬੁੱਧ ਨਾਲ ਇਸ ਦੇ ਵਿਖੇ ਨਹੀਂ ਪੁੱਛਿਆ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਇਹ ਨਾ ਆਖ ਕਿ ਪਿਛਲੇ ਦਿਨ ਇਹਨਾਂ ਦਿਨਾਂ ਨਾਲੋਂ ਕਿਉਂ ਚੰਗੇ ਸਨ? ਕਿਉਂ ਜੋ ਤੂੰ ਬੁੱਧ ਨਾਲ ਇਸ ਦੇ ਬਾਰੇ ਨਹੀਂ ਪੁੱਛਦਾ। See the chapter |