ਉਪਦੇਸ਼ਕ 7:15 - ਪਵਿੱਤਰ ਬਾਈਬਲ15 ਇਨ੍ਹਾਂ ਦੋਹਾਂ ਗੱਲਾਂ ਨੂੰ ਮੈਂ ਆਪਣੇ ਅਰਬਹੀਣ ਜੀਵਨ ਵਿੱਚ ਵੇਖਿਆ: ਇੱਕ ਸਿਆਣਾ ਵਿਅਕਤੀ ਆਪਣੀ ਧਰਮੀਅਤਾ ਕਾਰਣ ਖਤਮ ਹੋ ਜਾਂਦਾ। ਅਤੇ ਇੱਕ ਦੁਸ਼ਟ ਵਿਅਕਤੀ ਜਿਸਦੀ ਜਿਂਦਗੀ ਉਸਦੀ ਬਦੀ ਕਾਰਣ ਲਂਮੇਰੀ ਹੋ ਜਾਂਦੀ ਹੈ। See the chapterਪਵਿੱਤਰ ਬਾਈਬਲ O.V. Bible (BSI)15 ਮੈਂ ਆਪਣੇ ਵਿਅਰਥ ਦੇ ਦਿਨਾਂ ਵਿੱਚ ਇਹ ਸਭ ਕੁਝ ਡਿੱਠਾ,- ਇੱਕ ਧਰਮੀ ਹੈ ਜੋ ਆਪਣੇ ਧਰਮ ਵਿੱਚ ਨਾਸ ਹੋ ਜਾਂਦਾ ਹੈ, ਅਤੇ ਇੱਕ ਦੁਸ਼ਟ ਹੈ ਜੋ ਆਪਣੇ ਦੁਸ਼ਟਪੁਣੇ ਵਿੱਚ ਆਪਣੀ ਉਮਰ ਵਧਾਉਂਦਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਮੈਂ ਆਪਣੇ ਵਿਅਰਥ ਦੇ ਦਿਨਾਂ ਵਿੱਚ ਇਹ ਸਭ ਕੁਝ ਦੇਖਿਆ, ਇੱਕ ਧਰਮੀ ਹੈ ਜੋ ਆਪਣੀ ਧਾਰਮਿਕਤਾ ਵਿੱਚ ਨਾਸ ਹੋ ਜਾਂਦਾ ਹੈ ਅਤੇ ਇੱਕ ਦੁਸ਼ਟ ਹੈ ਜੋ ਆਪਣੀ ਦੁਸ਼ਟਤਾ ਵਿੱਚ ਲੰਮੀ ਉਮਰ ਭੋਗਦਾ ਹੈ। See the chapter |