ਉਪਦੇਸ਼ਕ 7:16 - ਪਵਿੱਤਰ ਬਾਈਬਲ16-17 ਅਤਿਆਧਿਕੱ ਧਰਮੀ ਨਾ ਹੋਵੋ? ਅਸੀਂਮ ਸਿਆਣੇ ਬਣਨ ਦੀ ਘਾਲਣਾ ਨਾ ਕਰੋ, ਤੁਸੀਂ ਆਪਣੇ-ਆਪ ਨੂੰ ਤਬਾਹ ਕਿਉਂ ਕਰਦੇ ਹੋ? ਬੇਹਦ੍ਦ ਦੁਸ਼ਟ ਨਾ ਹੋਵੋ, ਅਤੇ ਮੂਰਖ ਨਾ ਬਣੋ। ਤੁਸੀਂ ਆਪਣੇ ਸਮੇਂ ਤੋਂ ਪਹਿਲਾਂ ਕਿਉਂ ਮਰੋ? See the chapterਪਵਿੱਤਰ ਬਾਈਬਲ O.V. Bible (BSI)16 ਵਧੀਕ ਧਰਮੀ ਨਾ ਬਣ, ਅਤੇ ਵਧੀਕ ਬੁੱਧਵਾਨ ਨਾ ਹੋ ਜਾਹ, ਆਪਣੇ ਨਾਸ ਕਰਨ ਦੀ ਤੈਨੂੰ ਕੀ ਲੋੜ ਹੈ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਵਧੇਰੇ ਧਰਮੀ ਨਾ ਬਣ ਅਤੇ ਨਾ ਹੀ ਵਧੇਰੇ ਬੁੱਧਵਾਨ ਹੋ, ਆਪਣੇ ਆਪ ਨੂੰ ਨਾਸ ਕਰਨ ਦੀ ਤੈਨੂੰ ਕੀ ਲੋੜ ਹੈ? See the chapter |