ਉਪਦੇਸ਼ਕ 7:18 - ਪਵਿੱਤਰ ਬਾਈਬਲ18 ਇਹ ਤੁਹਾਡੇ ਲਈ ਚੰਗਾ ਹੋਵੇਗਾ ਜੇਕਰ ਤੁਸੀਂ ਇੱਕ ਤੇ ਡਟੇ ਰਹੋਁ ਅਤੇ ਦੂਸਰੇ ਨੂੰ ਚੱਲੇ ਨਾ ਜਾਣ ਦੇਵੋਁ, ਕਿਉਂ ਕਿ ਉਹ ਜਿਹੜੇ ਪਰਮੇਸ਼ੁਰ ਤੋਂ ਡਰਦੇ ਹਨ ਦੋਹਾਂ ਨਾਲ ਜੁੜ ਜਾਣਗੇ। See the chapterਪਵਿੱਤਰ ਬਾਈਬਲ O.V. Bible (BSI)18 ਚੰਗਾ ਹੈ ਜੋ ਤੂੰ ਇਹ ਨੂੰ ਫੜ ਕੇ ਰੱਖੇਂ, ਅਤੇ ਤੂੰ ਇਸ ਤੋਂ ਵੀ ਹੱਥ ਨਾ ਖਿੱਚੇਂ, ਉਹ ਜੋ ਪਰਮੇਸ਼ੁਰ ਤੋਂ ਡਰਦਾ ਹੈ ਓਹਨਾਂ ਸਭਨਾਂ ਵਿੱਚੋਂ ਬਚ ਨਿੱਕਲੇਗਾ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਚੰਗਾ ਹੈ ਜੋ ਤੂੰ ਇਹ ਨੂੰ ਫੜ੍ਹ ਕੇ ਰੱਖੇਂ ਅਤੇ ਉਸ ਤੋਂ ਵੀ ਹੱਥ ਨਾ ਖਿੱਚੇਂ, ਉਹ ਜੋ ਪਰਮੇਸ਼ੁਰ ਤੋਂ ਡਰਦਾ ਹੈ, ਉਹਨਾਂ ਸਭਨਾਂ ਵਿੱਚੋਂ ਬਚ ਨਿੱਕਲੇਗਾ। See the chapter |