ਉਪਦੇਸ਼ਕ 7:19 - ਪਵਿੱਤਰ ਬਾਈਬਲ19-20 ਸਿਆਣਪ ਤਾਕਤ ਦਿੰਦੀ ਹੈ। ਇੱਕ ਸਿਆਣਾ ਵਿਅਕਤੀ ਕਿਸੇ ਸ਼ਹਿਰ ਦੇ ਦਸ ਆਗੂਆਂ ਨਾਲੋਂ ਵੱਧੇਰੇ ਸ਼ਕਤੀਸ਼ਾਲੀ ਹੈ। ਇਹ ਗੱਲ ਪੱਕੀ ਹੈ ਕਿ ਧਰਤੀ ਉੱਤੇ ਕੋਈ ਵੀ ਅਜਿਹਾ ਨਹੀਂ ਜਿਹੜਾ ਧਰਮੀ ਹੋਵੇ ਅਤੇ ਜਿਹੜਾ ਕਦੇ ਪਾਪ ਨਹੀਂ ਕਰਦਾ। See the chapterਪਵਿੱਤਰ ਬਾਈਬਲ O.V. Bible (BSI)19 ਬੁੱਧ ਬੁੱਧਵਾਨ ਨੂੰ ਦਸਾਂ ਹਾਕਮਾਂ ਨਾਲੋਂ ਜੋ ਸ਼ਹਿਰ ਵਿੱਚ ਹੋਣ ਵਧੀਕ ਤਕੜਿਆਂ ਕਰਦੀ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਬੁੱਧ ਬੁੱਧਵਾਨ ਨੂੰ ਸ਼ਹਿਰ ਦੇ ਦਸਾਂ ਤਕੜੇ ਹਾਕਮਾਂ ਦੇ ਨਾਲੋਂ ਜਿਆਦਾ ਤਕੜਾ ਕਰਦੀ ਹੈ। See the chapter |