Online Bible

- Advertisements -




ਉਪਦੇਸ਼ਕ 7:2 - ਪਵਿੱਤਰ ਬਾਈਬਲ

2 ਦਾਅਵਤ ਤੇ ਜਾਣ ਨਾਲੋਂ ਮਈਅਤ ਉੱਤੇ ਜਾਣਾ ਵੱਧੇਰੇ ਬਿਹਤਰ ਹੈ। ਕਿਉਂ ਕਿ ਇੰਝ ਹੀ ਹਰ ਵਿਅਕਤੀ ਖਤਮ ਹੁੰਦਾ, ਅਤੇ ਉਹ ਜਿਹੜੇ ਹਾਲੇ ਜਿਉਂਦੇ ਹਨ ਇਸ ਬਾਰੇ ਵਿੱਚਾਰ ਕਰਨ।

See the chapter Copy

ਪਵਿੱਤਰ ਬਾਈਬਲ O.V. Bible (BSI)

2 ਸਿਆਪੇ ਵਾਲੇ ਘਰ ਦੇ ਵਿੱਚ ਜਾਣਾ ਨਿਉਂਦੇ ਵਾਲੇ ਘਰ ਵਿੱਚ ਵੜਨ ਨਾਲੋਂ ਚੰਗਾ ਹੈ ਕਿਉਂ ਜੋ ਸਾਰਿਆਂ ਲੋਕਾਂ ਦਾ ਅੰਤ ਇਹੋ ਹੈ, ਅਤੇ ਜੀਉਂਦੇ ਆਪਣੇ ਦਿਲ ਵਿੱਚ ਏਹ ਨੂੰ ਲਿਆਉਣਗੇ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਸੋਗ ਵਾਲੇ ਘਰ ਵਿੱਚ ਜਾਣਾ ਦਾਵਤ ਵਾਲੇ ਘਰ ਵਿੱਚ ਜਾਣ ਨਾਲੋਂ ਚੰਗਾ ਹੈ, ਕਿਉਂ ਜੋ ਸਾਰੇ ਮਨੁੱਖਾਂ ਦਾ ਅੰਤ ਇਹੋ ਹੈ ਅਤੇ ਜੀਉਂਦੇ ਆਪਣੇ ਦਿਲ ਵਿੱਚ ਇਸ ਉੱਤੇ ਵਿਚਾਰ ਕਰਨਗੇ।

See the chapter Copy




ਉਪਦੇਸ਼ਕ 7:2

Follow us:

Advertisements


Advertisements